Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਵ.ਕ੍ਰਿਸ਼ਨ ਲਾਲ ਜੀ ਦੀ ਅੰਤਿਮ ਅਰਦਾਸ 12 ਨੰਵਬਰ ਨੂੰ

ਸਵ.ਕ੍ਰਿਸ਼ਨ ਲਾਲ ਜੀ ਦੀ ਅੰਤਿਮ ਅਰਦਾਸ 12 ਨੰਵਬਰ ਨੂੰ

ਗੜ੍ਹਦੀਵਾਲਾ, 11 ਨਵੰਬਰ (ਚੌਧਰੀ) 

: ਕਾਂਗਰਸ ਦੇ ਯੁਵਾ ਨੇਤਾ ਅਤੇ ਬਲਾਕ ਪ੍ਰਧਾਨ ਅਚਿਨ ਸ਼ਰਮਾ ਅਤੇ ਸਚਿਨ ਸ਼ਰਮਾ ਦੇ ਪਿਤਾ ਸ਼੍ਰੀ ਕ੍ਰਿਸ਼ਨ ਲਾਲ ਜੀ ਮਿਤੀ 09 ਨਵੰਬਰ 2024 ਦਿਨ ਸ਼ਨੀਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਹਨ । ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਗਰੁੜ ਪੁਰਾਣ ਅਤੇ ਰਸਮ ਪਗੜੀ ਮਿਤੀ 12 ਨੰਵਬਰ ਦਿਨ ਮੰਗਲਵਾਰ ਦੁਪਹਿਰ 1:00 ਵਜੇ ਤੋਂ 2:00 ਵਜੇ ਤੱਕ ਸ਼ਿਵ ਮੰਦਿਰ ਹਾਲ,ਨੇੜੇ ਕਮੇਟੀ ਘਰ ਗੜ੍ਹਦੀਵਾਲਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗੀ । ਸ਼੍ਰੀ ਕ੍ਰਿਸ਼ਨ ਲਾਲ ਜੀ ਦੇ ਦੇਹਾਂਤ ਤੇ ਸਮੂਹ ਸ਼ਹਿਰ ਵਾਸੀਆਂ ਦੇ ਨਾਲ – ਨਾਲ ਰਾਜਨੀਤਕ ਅਤੇ ਸਮਾਜਿਕ ਵਰਗ ਨੇ ਅਚਿਨ ਸ਼ਰਮਾ ਅਤੇ ਸਚਿਨ ਸ਼ਰਮਾ ਨਾਲ ਸੰਵੇਦਨਾ ਪ੍ਰਗਟ ਕੀਤੀ।