Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬੱਸ ਅਤੇ ਟਰੈਕਟਰ ਦੀ ਟੱਕਰ ਵਿੱਚ ਬੱਸ ਸਵਾਰ ਦੋ ਸਵਾਰੀਆਂ ਦੀ ਮੌ+ਤ

ਬੱਸ ਅਤੇ ਟਰੈਕਟਰ ਦੀ ਟੱਕਰ ਵਿੱਚ ਬੱਸ ਸਵਾਰ ਦੋ ਸਵਾਰੀਆਂ ਦੀ ਮੌ+ਤ

ਮੁਕੇਰੀਆਂ / ਦਸੂਹਾ ( ਚੌਧਰੀ) 

ਟ੍ਰੈਕਟਰ ਦੇ ਪਿੱਛੇ ਬੋਰ ਦੀ ਮਸ਼ੀਨ ‘ਤੇ ਲੱਦੀਆਂ ਪਾਈਪਾਂ ਬੱਸਅੰਦਰ ਵੜਨ ਕਾਰਨ ਗਈ ਦੋ ਲੋਕਾਂ ਦੀ ਜਾਨ

ਬੱਸ-ਟਰੈਕਟਰ ਚਾਲਕ ਮੋਕੇ ਤੋਂ ਫਰਾਰ ਦੱਸੇ ਜਾ ਰਹੇ ਹਨ 

: ਮੁਕੇਰੀਆਂ ਦੇ ਗੁਰਦਾਸਪੁਰ ਰੋਡ ‘ਤੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਲੋਕਾਂ ਦੀ ਜਾਣ ਚਲੀ ਗਈ। ਬੱਸ-ਟਰੈਕਟਰ ਚਾਲਕ ਮੋਕੇ ਤੋਂ ਫਰਾਰ ਦੱਸੇ ਜਾ ਰਹੇ ਹਨ।

ਜਾਣਕਾਰੀ ਦਿੰਦੇ ਹੋਏ ਐਸਐਚਓ ਜੋਗਿੰਦਰ ਸਿੰਘ ਨੇ ਕਿ ਮੁਕੇਰੀਆਂ ਦੇ ਗੁਰਦਾਸਪੁਰ ਰੋਡ ‘ਤੇ  ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਜੋਕਿ ਗੁਰਦਾਸਪੁਰ ਵੱਲ ਜਾ ਰਹੀ ਸੀ ਉੱਥੇ ਹੀ ਗੁਰਦਾਸਪੁਰ ਵਲੋਂ ਆ ਰਿਹਾ ਟਰੈਕਟਰ ਜਿਸ ‘ਤੇ ਬੋਰਵੇਲ ਦਾ ਸਾਮਾਨ ਲੱਦਿਆ ਹੋਇਆ ਸੀ। ਮੁਕੇਰੀਆਂ ਦੇ ਗੁਰਦਾਸਪੁਰ ਰੋਡ ‘ਤੇ ਸਥਿਤ ਕੋਲੀਆਂ ਮੋੜ ਦੀ ਘਟਨਾ ਨੇੜੇ ਸਥਲ ‘ਤੇ ਦੋਵੇਂ ਵਾਹਨਾਂ ਦੀ ਆਪਸ ਵਿੱਚ ਟੱਕਰਾ ਗਏ। ਇਸ ਹਾਦਸੇ ਵਿੱਚ ਟਰੈਕਟਰ ‘ਤੇ ਲੱਦੀਆਂ ਪਾਈਪਾਂ ਬੱਸ ਨਾਲ ਟੱਕਰਾ ਗਈਆਂ।ਜਿਸ ਨਾਲ ਬੱਸ ਦੀ ਸਭ ਤੋਂ ਪਿਛਲੀ ਸੀਟ ‘ਤੇ ਬੈਠੇ ਦੋ ਵਿਅਕਤੀ ਦੀ ਮੌਤ ਹੋ ਗਈ। ਮੁਕੇਰੀਆਂ ਪੁਲਿਸ ਦੁਆਰਾ ਦੋਵਾਂ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਦੋਵੇਂ ਮ੍ਰਿਤਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਮੁਕੇਰੀਆਂ ਸਿਵਿਲ ਹਸਪਤਾਲ ਵਿੱਚ ਮੋਰਚਰੀ ਵਿੱਚ ਰਖਵਾਈਆਂ ਗਿਆ । ਮ੍ਰਿਤਕਾਂ ਦੀ ਪਛਾਣ ਹਰਦੀਪ ਸਿੰਘ (35) ਪੁੱਤਰ ਬਜਨੋਰੀ ਸਿੰਘ ਮਨੀਮਾਜਰਾ (ਚੰਡੀਗੜ੍ਹ) ਅਤੇ ਜੋਬਨਨੀਤ ਸਿੰਘ (27) ਸਵਰਗੀ ਪਰਮਜੀਤ ਸਿੰਘ ਵਾਸੀ ਘੁਰਾਲਾ (ਗੁਰਦਾਸਪੁਰ) ਦੀ ਰੂਪ ਵਿੱਚ ਹੋਈ ਹੈ। ਮੁਕੇਰੀਆਂ ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਦੇ ਬਾਅਦ ਉਨ੍ਹਾਂ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਏਗੀ।