Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਮੋਟਰਸਾਈਕਲ ਅਤੇ ਵਹੀਕਲਾਂ ਦੇ ਟਾਇਰ ਚੋਰੀ ਕਰਨ ਵਾਲੇ 3 ਨੌਜਵਾਨ ਆਏ ਪੁਲਿਸ ਅੜਿੱਕੇ

ਮੋਟਰਸਾਈਕਲ ਅਤੇ ਵਹੀਕਲਾਂ ਦੇ ਟਾਇਰ ਚੋਰੀ ਕਰਨ ਵਾਲੇ 3 ਨੌਜਵਾਨ ਆਏ ਪੁਲਿਸ ਅੜਿੱਕੇ

ਮੁਕੇਰੀਆਂ / ਦਸੂਹਾ 23 ਨਵੰਬਰ (ਚੌਧਰੀ) 

ਚੋਰੀ ਸ਼ੁਦਾ ਕਾਰਾਂ ਦੇ 7 ਟਾਇਰ ਅਤੇ 6 ਮੋਟਰ ਸਾਈਕਲ ਬ੍ਰਾਮਦ

: ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਏ ਐਸ ਆਈ ਜਸਵੀਰ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਸਾਹਿਲ ਭੱਟੀ ਉਰਫ ਮੁਰਲੀ,ਗਣਦੀਪ ਉਰਫ ਗੋਨੂ ਅਤੇ ਅਸ਼ੀਸ਼ ਕੁਮਾਰ ਉਰਫ ਰੰਮੀ ਵਾਸੀਆਨ ਮੁਕੇਰੀਆ ਥਾਣਾ ਮੁਕੇਰੀਆ ਜਿਲਾ ਹੁਸ਼ਿਆਰਪੁਰ ਨੂੰ ਨੂੰ ਕਾਬੂ ਕਰਕੇ ਚੋਰੀ ਸ਼ੁਦਾ 7 ਟਾਇਰ ਅਤੇ 6 ਮੋਟਰ ਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਲ ਕੀਤੀ ਹੈ। ਜਿਹਨਾ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਹਨਾ ਪਾਸੋਂ ਹੋਰ ਵੀ ਚੋਰੀ ਦੀ ਵਾਰਦਾਤਾ ਹੱਲ ਹੋਣ ਦੀ ਸੰਭਾਵਨਾ ਹੈ।

ਗ੍ਰਿਫਤਾਰ ਅਰੋਪੀ

1) ਅਸ਼ੀਸ਼ ਕੁਮਾਰ ਉਰਫ ਰੰਮੀ ਪੁੱਤਰ ਜੋਗਿੰਦਰ ਸਿੰਘ ਵਾਸੀ ਕੋਟਲੀ ਖਾਸ ਹਾਲ ਵਾਸੀ ਲਤੀਫਪੁਰ ਥਾਣਾ ਮੁਕੇਰੀਆ ਜਿਲਾ ਹੁਸ਼ਿਆਰਪੁਰ ।

2) ਗਣਦੀਪ ਉਰਫ ਗੋਨੂ ਪੁੱਤਰ ਪ੍ਰਭ ਸ਼ੰਕਰ ਵਾਸੀ ਰਿਸ਼ੀ ਨਗਰ ਮੁਹੱਲਾ ਮੁਕੇਰੀਆ ਥਾਣਾ ਮੁਕੇਰੀਆ ਜਿਲਾ ਹੁਸ਼ਿਆਰਪੁਰ।

3) ਅਰੋਪੀ ਸਾਹਿਲ ਭੱਟੀ ਉਰਫ ਮੁਰਲੀ ਖਿਲਾਫ ਪਹਿਲਾ ਵੀ ਕਈ ਮੁਕੱਦਮੇ ਹਨ।