Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing PHC ਭੂੰਗਾ ਵਿਖੇ ਵਿਸ਼ਵ ਵਾਤਾਵਰਣ ਸੁਰਖਿਆ ਜਾਗਰੂਕਤਾ ਸੰਬੰਧੀ ਦਿਵਸ ਮਨਾਇਆ ਗਿਆ

PHC ਭੂੰਗਾ ਵਿਖੇ ਵਿਸ਼ਵ ਵਾਤਾਵਰਣ ਸੁਰਖਿਆ ਜਾਗਰੂਕਤਾ ਸੰਬੰਧੀ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 2 ਦਸੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੀਐਚਸੀ ਭੂੰਗਾ ਵਿਖੇ ਵਿਸ਼ਵ ਵਾਤਾਵਰਣ ਸੁਰਖਿਆ ਜਾਗਰੂਕਤਾ ਸੰਬੰਧੀ ਦਿਵਸ ਮਨਾਇਆ ਗਿਆ।

ਇਸ ਮੋਕੇ ਡਾ.ਜਗਤਰਰ ਸਿੰਘ ਨੇ ਪੀ.ਐਚ.ਸੀ.ਭੂੰਗਾ ਵਿਖੇ ਵਾਤਾਵਰਣ ਦੀ ਸੁਰੱੀਖਆਂ ਸੰਬੰਧੀ ਸੌਹ ਚੁਕਦਿਆਂ ਪੋਦੇ ਲਗਾਏ ਅਤੇ ਜਾਣਕਾਰੀ ਦਿੰਦਿਆ ਕਿਹਾ ਕਿ ਮਨੁੱਖ ਦੀ ਸਿਹਤ ਸੰਭਾਲ ਵਿੱਚ ਵਾਤਾਵਰਣ ਦਾ ਅਮੁਲ ਯੋਗਦਾਨ ਹੈ। ਸਾਫ-ਸੁਥਰੇ ਵਾਤਾਵਰਣ ਤੋ ਸਾਨੂੰ ਜੀਵਨ ਜਿਉਣ ਲਈ ਸਭ ਤੋ ਜਿਆਦਾ ਸ਼ੂਧ ਅਕਸੀਜਨ ਲੋੜ ਹੁੰਦੀ ਹੈ। ਜੋ ਸਾਨੂੰ ਹਰ ਭਰੇ ਪੇੜ ਪੋਦਿੰਆਂ ਤੋ ਪ੍ਰਾਪਤ ਹੁੰਦੀ ਹੈ। ਜਨਸੰਖਿਆ ਦੇ ਵਾਧੇ ਨਾਲ ਜੰਗਲਾਂ ਦੀ ਕਟਾਈ ਅਤੇ ਪੇੜ ਪੋਦਿਆਂ ਦੀ ਘਾਟ ਕਾਰਨ ਸਾਡਾ ਵਾਤਾਵਰਣ ਪ੍ਰਦੂਸ਼ਿਤ ਹੂੰਦਾ ਜਾ ਰਿਹਾ ਹੈ। ਗੱਡੀਆਂ ਦਾ ਧੂੰਆਂ, ਕਾਰਖਾਨਿਆਂ ਫੈਕਟਰੀਆਂ ਦਾ ਧੂੰਆ ਆਦਿ ਵਾਤਾਵਰਣ ਨੂੰ ਅਸੰਤੁਲਿਤ ਵਿਨਾਸ਼ਕਾਰੀ ਬਣਾ ਰਿਹਾ ਹੈ ਜੋ ਕਿ ਆਣ ਵਾਲੀ ਪੀੜੀਆਂ ਲਈ ਵੀ ਵਧੇਰੇ ਖਤਰਨਾਕ ਹੈ।

ਪ੍ਰਦੂਸ਼ਿਤ ਵਾਤਾਵਰਣ ਭਿਆਨਕ ਬਿਮਾਰੀਆਂ ਜਿਵੇਂ ਕਿ ਕੈਂਸਰ, ਦਿਲ ਦੇ ਰੋਗ, ਸਾਹ ਦੀਆਂ ਬਿਮਾਰੀਆਂ ਅਤੇ ਅੱਖਾਂ ਨਾਲ ਸਬੰਧਤ ਬਿਮਾਰੀਆਂ ਨੂੰ ਜਨਮ ਦਿੰਦਾ ਹੈ। ਜਿਸ ਨਾਲ ਸਾਡੇ ਸਮਾਜ ਦੀ ਸਿਹਤ ਦਿਨ ਬ ਦਿਨ ਹੋਰ ਜਿਆਦਾ ਵਿਗੜਦੀ ਜਾ ਰਹੀ। ਇਸ ਮੋਕੇ ਉਹਨਾਂ ਨੇ ਲੋਕਾਂ ਨੂੰ ਵੱਧ ਤੋ ਵੱਧ ਪੇੜ ਪੋਦੇ ਲਗਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਵਾਤਾਵਰਣ ਨੂੰ ਸੰਤੁਲਨ ਨੂੰ ਬਣਾਇਆ ਰੱਖਿਆ ਜਾ ਸਕੇ।

ਇਸ ਮੋਕੇ ਜਸਤਿੰਦਰ ਸਿੰਘ ਬੀਈਈ ਨੇ ਕਿਹਾ ਕਿ ਸਾਨੂੰ ਸਭ ਨੂੰ ਇੱਕ ਸਾਥ ਮਿਲ ਕੇ ਵਾਤਾਵਰਣ ਨੂੰ ਸ਼ੂਧ ਕਰਨ ਲਈ ਵੱਧ ਤੋ ਵੱਧ ਹਰੇ ਪੇੜ ਪੋਦੇ ਲਗਾਣੇ ਚਾਹੀਦੇ ਹਨ ਅਤੇ ਸਮਾਜ ਨੂੰ ਸਿਹਤਮੰਦ ਵਾਤਾਵਰਣ ਦੇਣ ਲਈ ਪੁਰਜੋਰ ਯਤਨ ਕਰਨਾ ਚਾਹੀਦਾ ਹੈ।ਇਸ ਮੋਕੇ,ਬਲਵਿੰਦਰ ਸਿੰਘ,ਅਮਨਦੀਪ ਕੌਰ, ਅਜੀਤ ਸਿੰਘ,ਸੁਰਿੰਦਰ ਕੌਰ,ਜਸਵਿੰਦਰ ਸਿੰਘ,ਸਨਜੀਵ ਕੁਮਾਰ, ਅਮਿਤ ਸ਼ਰਮਾ,ਉਮੇਸ਼ ਕੁਮਾਰ,ਕਰਮਜੀਤ ਸਿੰਘ,ਜਤਿਂਦਰ ਕੁਮਾਰ, ,ਮਨਿੰਦਰ ਸਿੰਘ ਅਤੇ ਆਮ ਲੋਗ ਗਾਜਰ ਸਨ।

error: copy content is like crime its probhihated