Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੱਤਰਕਾਰ ਮਨੂ ਰਾਮਪਾਲ ਨੂੰ ਸਦਮਾ,ਮਾਤਾ ਦਾ ਦੇਹਾਂਤ

ਪੱਤਰਕਾਰ ਮਨੂ ਰਾਮਪਾਲ ਨੂੰ ਸਦਮਾ,ਮਾਤਾ ਦਾ ਦੇਹਾਂਤ

ਦਸੂਹਾ 10 ਦਸੰਬਰ (ਚੌਧਰੀ)

: ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਪ੍ਰੈਸ ਰਿਪੋਰਟਰ ਮਨੂ ਰਾਮਪਾਲ ਦੇ ਮਾਤਾ ਸ੍ਰੀਮਤੀ ਸੁਨੀਤਾ ਰਾਮਪਾਲ  ਮੁਹੱਲਾ ਰਾਮਪਾਲ ਦਸੂਹਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿੱਚ ਜਾ ਵਿਰਾਜੇ ਹਨ। ਜੋ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪਰਮਾਤਮਾ ਅੱਗੇ ਅਰਦਾਸ ਹੈ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਪਰਿਵਾਰ ਵਲੋਂ ਉਹਨਾਂ ਦਾ ਅੰਤਿਮ ਸੰਸਕਾਰ ਕੱਲ ਮਿਤੀ 11 ਦਸੰਬਰ ਨੂੰ ਸ਼ਮਸ਼ਾਨ ਘਾਟ ਦਸੂਹਾ ਵਿਖੇ 12.00 ਵਜੇ ਕੀਤਾ ਜਾਵੇਗਾ।

ਸੰਪਰਕ ਪ੍ਰੈਸ ਰਿਪੋਰਟਰ
ਮਨੂ ਰਾਮਪਾਲ (ਲੜਕਾ)