Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਊਰਜਾ ਸੰਭਾਲ ਤੇ ਵਿਸੇਸ਼ ਲੈਕਚਰ ਕਰਵਾਇਆ 

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਊਰਜਾ ਸੰਭਾਲ ਤੇ ਵਿਸੇਸ਼ ਲੈਕਚਰ ਕਰਵਾਇਆ 

ਗੜ੍ਹਦੀਵਾਲਾ 13 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਰਸਾਇਣ ਵਿਭਾਗ ਵੱਲੋਂ ਇੰਸਟੀਟਿਊਸ਼ਨ ਇਨੋਵੇਸ਼ਨ ਸੈਲ ਦੇ ਸਹਿਯੋਗ ਨਾਲ ਊਰਜਾ ਸੰਭਾਲ ‘ਤੇ ਵਿਸੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਰਸਾਇਣ ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਊਰਜਾ ਦੀ ਸੰਭਾਲ ਦੀ ਲੋੜ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਰਜਾ ਦੀਆ ਵੱਧ ਰਹIਆ ਲੋੜਾਂ ਦੀ ਪੂਰਤੀ ਸਬੰਧੀ ਅੱਜ ਤੋਂ ਹੀ ਉਪਰਾਲੇ ਸ਼ੁਰੂ ਕਰ ਦੇਣੇ ਚਾਹੀਦੇ ਹਨ। ਜਿਸ ਨਾਲ ਆਉਣ ਵਾਲੀਆਂ ਪੀੜੀਆਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਰਸਾਇਣ ਵਿਭਾਗ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਂਦੇ ਰਹਿਣ ਲਈ ਪ੍ਰੇਰਿਆ ।

 

 

error: copy content is like crime its probhihated