Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 16 ਤੋਂ 23 ਦਸੰਬਰ ਤੱਕ ਹੁਸ਼ਿਆਰਪੁਰ ਆਰਮੀ ਫੀਲਡ ਫਾਇਰਿੰਗ ਰੇਂਜ ’ਚ ਨਾ ਜਾਣ ਲੋਕ : ਡਿਪਟੀ ਕਮਿਸ਼ਨਰ

16 ਤੋਂ 23 ਦਸੰਬਰ ਤੱਕ ਹੁਸ਼ਿਆਰਪੁਰ ਆਰਮੀ ਫੀਲਡ ਫਾਇਰਿੰਗ ਰੇਂਜ ’ਚ ਨਾ ਜਾਣ ਲੋਕ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 13 ਦਸੰਬਰ (PPT NEWS) 

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਤਿੱਬਤ ਸੀਮਾ ਪੁਲਿਸ ਬੱਲ 16 ਤੋਂ 23 ਦਸੰਬਰ 2024 ਤੱਕ ਹੁਸ਼ਿਆਰਪੁਰ ਸਥਿਤ 11ਵੀਂ ਕੋਰ ਦੇ ਫੀਲਡ ਫਾਇਰਿੰਗ ਰੇਂਜ ਵਿਚ ਫੀਲਡ ਫਾਇਰਿੰਗ ਕਰਨ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਕੋਈ ਵੀ ਫੀਲਡ ਫਾਇਰਿੰਗ ਰੇਂਜ ਵਿਚ ਨਾ ਜਾਵੇ।