Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਾ.ਬਾਹਗਾ ਨੇ ਪਸ਼ੂ ਹਸਪਤਾਲ ਗੜ੍ਹਦੀਵਾਲਾ ਵਿਖੇ ਚਾਰਜ ਸੰਭਾਲਿਆ

ਡਾ.ਬਾਹਗਾ ਨੇ ਪਸ਼ੂ ਹਸਪਤਾਲ ਗੜ੍ਹਦੀਵਾਲਾ ਵਿਖੇ ਚਾਰਜ ਸੰਭਾਲਿਆ

ਗੜਦੀਵਾਲਾ 13 ਦਸੰਬਰ (ਚੌਧਰੀ) 
: ਅੱਜ ਡਾਕਟਰ ਹਰਜਿੰਦਰ ਸਿੰਘ ਬਾਹਗਾ ਨੇ ਪਸ਼ੂ ਹਸਪਤਾਲ ਗੜ੍ਹਦੀਵਾਲਾ ਵਿਖੇ ਚਾਰਜ ਸੰਭਾਲਿਆ ਹੈ। ਪਹਿਲਾਂ ਇਹ ਕਾਫੀ ਸਮੇਂ ਤੋਂ ਹਸਪਤਾਲ ਬੰਦ ਸੀ ।ਹੁਣ ਡਾਕਟਰ ਬਾਹਗਾ ਨੇ ਪੱਤਰਕਾਰਾਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸਾਡੇ ਵੱਲੋਂ ਪਸ਼ੂ ਧਨ  ਦੀ ਸੁਰੱਖਿਆ ਲਈ ਹਰ ਜੀਅ ਤੋੜ ਕੋਸ਼ਿਸ਼ ਕੀਤੀ ਜਾਵੇਗੀ।ਇੱਥੇ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਸਾਨੂੰ ਕਿਸੇ ਵੇਲੇ ਵੀ ਫੋਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਿਕਮੇ ਦੇ ਉਦੇਸ਼ਾਂ ਮੁਤਾਬਕ ਅਸੀਂ ਹਰ ਵੇਲੇ ਡਿਊਟੀ ਤੇ ਤੈਨਾਤ ਰਹਾਂਗੇ।