Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਓਪੀਡੀ ਦੌਰਾਨ ਡਾ.ਨਵਦੀਪ ਨੇ ਮਰੀਜ਼ਾਂ ਦਾ ਕੀਤਾ ਚੈੱਕਅਪ

ਓਪੀਡੀ ਦੌਰਾਨ ਡਾ.ਨਵਦੀਪ ਨੇ ਮਰੀਜ਼ਾਂ ਦਾ ਕੀਤਾ ਚੈੱਕਅਪ

ਗੜ੍ਹਦੀਵਾਲਾ 15 ਦਸੰਬਰ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਵਿਖੇ ਅੱਜ ਤੀਜੇ ਐਤਵਾਰ ਦੀ ਓਪੀਡੀ ਡਾ.ਨਵਦੀਪ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਅੱਜ ਦੀ ਓਪੀਡੀ ਵਿੱਚ ਦੰਦਾਂ ਦੀਆਂ ਬਿਮਾਰੀਆਂ ਦੇ ਮਰੀਜ਼ਾਂ ਦਾ ਚੈੱਕ ਕਰਕੇ ਉਹਨਾਂ ਦਾ ਇਲਾਜ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆਂ ਡਾਕਟਰ ਸਾਹਿਬ ਹਰ ਮਹੀਨੇ ਦੇ ਤੀਸਰੇ ਐਤਵਾਰ ਦੰਦਾਂ ਦੇ ਮਰੀਜ਼ਾਂ ਦਾ ਚੈੱਕਅਪ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਮਰੀਜ਼ ਬਿਲਕੁਲ ਫ੍ਰੀ ਆਪਣਾ ਚੈੱਕਅਪ ਕਰਵਾ ਸਕਦਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਕਮਲਜੀਤ ਸਿੰਘ, ਹਰਪ੍ਰੀਤ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।