Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 21 ਦਸੰਬਰ 2024 ਨੂੰ ਡਰਾਈ ਡੇਅ ਘੋਸ਼ਿਤ

21 ਦਸੰਬਰ 2024 ਨੂੰ ਡਰਾਈ ਡੇਅ ਘੋਸ਼ਿਤ

ਹੁਸ਼ਿਆਰਪੁਰ, 19 ਦਸੰਬਰ (PPT NEWS) 

: ਪੰਜਾਬ ਰਾਜ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ 21 ਦਸੰਬਰ 2024 (ਸ਼ਨੀਵਾਰ) ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈਣਗੀਆਂ। ਕਮਿਸ਼ਨ ਵਲੋਂ 21 ਦਸੰਬਰ 2024 (ਸ਼ਨੀਵਾਰ) ਨੂੰ ਸਬੰਧਤ ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਮਾਲ ਸੀਮਾਵਾਂ ਵਿੱਚ, ਜਿੱਥੇ ਆਮ/ਉਪ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।