Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਹੋਤਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਕਿਹਾ ਅਲਵਿਦਾ

ਸਹੋਤਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਕਿਹਾ ਅਲਵਿਦਾ

ਗੜ੍ਹਦੀਵਾਲਾ :- (ਚੌਧਰੀ,ਗੁਪਤਾ)

: ਅੱਜ ਸ਼੍ਰੋਮਣੀ ਅਕਾਲੀ ਦਲ ਨੇਤਾ ਸ਼ੁਭਮ ਸਹੋਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਕੁੱਝ ਨਿੱਜੀ ਕਰਨਾ ਕਾਰਨ ਓਹਨਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੇ ਸਾਰੇ ਓਹਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ । ਉਹਨਾ ਦੱਸਿਆ ਕਿ ਅੱਗਾਂ ਓਹਨਾ ਕਿ ਕਰਨਾ ਹੈ ਜਲਦ ਹੀ ਜਨਤਕ ਕਰਨਗੇ ।

error: copy content is like crime its probhihated