Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਨਹੀਂ ਰਹੇ CORONA WARRIOR ਹੈਲਥ ਵਰਕਰ ਜਗਦੀਪ ਸਿੰਘ ਬੱਬਲੂ ਗੋਂਦਪੁਰ

ਨਹੀਂ ਰਹੇ CORONA WARRIOR ਹੈਲਥ ਵਰਕਰ ਜਗਦੀਪ ਸਿੰਘ ਬੱਬਲੂ ਗੋਂਦਪੁਰ

ਗੜ੍ਹਦੀਵਾਲਾ :- (ਯੋਗੇਸ਼ ਗੁਪਤਾ)
: ਅੱਜ ਹੈਲਥ ਵਰਕਰ ਜਗਦੀਪ ਸਿੰਘ ਬਬਲੂ ਗੋਂਦਪੁਰ ਇਸ ਫਾਨੀ ਸੰਸਾਰ ਨੂੰ ਘੱਟ ਉਮਰੇ ਹੀ ਅਲਵਿਦਾ ਕਹਿ ਗਏ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆ ਓਹਨਾ ਦੇ ਮਿੱਤਰ ਰੰਮੀ ਕਾਲਕਟ ਨੇ ਦੱਸਿਆ ਕਿ ਉਹ ਕੁੱਝ ਦਿਨ ਪਹਿਲਾਂ ਅਚਾਨਕ ਬਿਮਾਰ ਹੋ ਗਏ ਸਨ । ਜਿਸ ਕਾਰਨ ਅੱਜ ਉਹਨਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਗਦੀਪ ਸਿੰਘ ਬਹੁਤ ਹੀ ਨੇਕ ਦਿਲ,ਮਿਲਣਸਾਰ ਤੇ ਬਹੁਤ ਹੀ ਜ਼ਿੰਮੇਵਾਰਿਕ ਹੈਲਥ ਵਰਕਰ ਸਨ । ਓਹਨਾ ਨੇ ਕੋਰੋਨਾ ਕਾਲ ਚ ਵੀ ਬਹੁਤ ਮੇਹਨਤ ਕੀਤੀ ਤੇ ਕੋਰੋਨਾ ਵਾਰੀਅਰ ਦਾ ਪੱਤਰ ਵੀ ਪ੍ਰਾਪਤ ਕੀਤਾ ਸੀ ।