Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਸ਼੍ਰੋਮਣੀ ਅਕਾਲੀ ਦੇ ਸੀਨੀਅਰ ਨੇਤਾ ਆਪ ਹੋਏ ਸ਼ਾਮਲ..ਹਰਭਜਨ ਸਿੰਘ ਈਟੀਓ…

ਸ਼੍ਰੋਮਣੀ ਅਕਾਲੀ ਦੇ ਸੀਨੀਅਰ ਨੇਤਾ ਆਪ ਹੋਏ ਸ਼ਾਮਲ..ਹਰਭਜਨ ਸਿੰਘ ਈਟੀਓ…

ਆਪਣੇ ਸਾਥੀ ਚੰਦਨ ਗਰੇਵਾਲ ਦੇ ਨਿਰਦੇਸ਼ਾਂ ਤੇ ਸਾਥੀਆਂ ਦੇ ਸਾਥ ਸਦਕਾ ਆਪ ਦਾ ਫੜਿਆ ਹੈ ਪੱਲਾ : ਸ਼ੁਭਮ ਸਹੋਤਾ 
ਗੜ੍ਹਦੀਵਾਲਾ :(ਯੋਗੇਸ਼ ਗੁਪਤਾ)
ਅੱਜ ਆਪ ਪਾਰਟੀ ਦੀ ਬੈਠਕ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਕੈਬਿਨੇਟ ਰੈਂਕ ਚੇਅਰਮੈਨ ਦੀ ਮੌਜੂਦਗੀ ਵਿੱਚ ਹੋਈ । ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ,ਹਲਕਾ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ,ਚੇਅਰਮੈਨ ਪੰਜਾਬ ਚੰਦਨ ਗਰੇਵਾਲ,ਜਿਲਾ ਯੂਥ ਆਗੂ ਚੌਧਰੀ ਰਾਜਵਿੰਦਰ ਸਿੰਘ ਰਾਜਾ ਆਪਣੇ ਸਾਥੀਆ ਸਹਿਤ ਮੌਜੂਦ ਸਨ । ਇਸ ਦੌਰਾਨ ਸ਼ੁਭਮ ਸਹੋਤਾ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਚੇਅਰਮੈਨ ਚੰਦਨ ਗਰੇਵਾਲ,ਜਸਵੀਰ ਰਾਜਾ ਗਿੱਲ ਆਦਿ ਦਵਾਰਾ ਸਿਰੋਪਾ ਪਾ ਕੇ ਆਮ ਆਦਮੀ ਪਾਰਟੀ ਚ ਭਰਵਾਂ ਸਵਾਗਤ ਕਿੱਤਾ । ਇਸ ਮੌਕੇ ਤੇ ਸ਼ੁਭਮ ਸਹੋਤਾ ਨੇ ਕਿਹਾ ਕਿ ਉਹ ਪਾਰਟੀ ਦੀਆ ਗਤੀਵਿਧੀਆ ਤੋ ਪ੍ਰਭਾਵਿਤ ਤੇ ਆਪਣੇ ਸਾਥੀ ਚੰਦਨ ਗਰੇਵਾਲ ਦੇ ਨਿਰਦੇਸ਼ਾਂ ਅਨੁਸਾਰ ਆਪ ਪਾਰਟੀ ਚ ਸ਼ਾਮਲ ਹੋਏ ਹਨ । ਓਹਨਾ ਕਿਹਾ ਕਿ ਉਹ ਆਪ ਪਾਰਟੀ ਦਵਾਰਾ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਬੁੱਲ੍ਹਾਂਦਿਆਂ ਤੇ ਪਚਾਉਣ ਲਈ ਪੂਰੀ ਮੇਹਨਤ ਨਾਲ ਸਾਥ ਦੇਣਗੇ । ਇਸ ਮੌਕੇ ਤੇ ਓਹਨਾ ਦੇ ਨਾਲ ਆਪ ਆਗੂ ਵਿਵੇਕ ਗੁਪਤਾ, ਸਾਥੀ ਵਿਨੋਦ ਕਲਿਆਣ , ਸ਼ੈਂਕੀ ਕਲਿਆਣ , ਗਗਨ ਮਲਿਕ, ਰਾਜਨ ਸਭਰਵਾਲ ਆਦਿ ਆਪ ਆਗੂ ਤੇ ਹੋਰ ਸਾਥੀ ਹਾਜ਼ਰ ਸਨ ।
error: copy content is like crime its probhihated