Prime Punjab Times

Latest news
ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ
ADVERTISEMENT
You are currently viewing ਠੰਢ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਠੰਢ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ‘ਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ੍ਹ 31 ਦਸੰਬਰ (PPT NEWS)

: ਪੰਜਾਬ ਰਾਜ ਵਿੱਚ ਵਧ ਰਹੀ ਠੰਢ ਦੇ ਮੌਸਮ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਮਿਤੀ 01.01.2025 ਤੋਂ 07.01.2025 (ਦੋਵੇਂ ਦਿਨ ਸ਼ਾਮਿਲ) ਤੱਕ ਵਾਧਾ ਕੀਤਾ ਜਾਂਦਾ ਹੈ। ਇਹ ਹੁਕਮ ਪਹਿਲਾਂ ਜਾਰੀ ਹੁਕਮ ਨੰ .SED-EDU6011/180/2022-5EDU6/984895/2024/1-11 ਮਿਤੀ 09.12.2024 ਦੀ ਲਗਾਤਾਰਤਾ ਵਿੱਚ ਜਾਰੀ ਕੀਤੇ ਜਾਂਦੇ ਹਨ।

2) ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਪੜ੍ਹੋ ਪੱਤਰ

error: copy content is like crime its probhihated