Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਜੰਗਲੀ ਜਾਨਵਰ ਨੀਲਗਰ ਦੀ ਨਹਿਰ ‘ਚ ਡਿੱਗਿਆ…

ਜੰਗਲੀ ਜਾਨਵਰ ਨੀਲਗਰ ਦੀ ਨਹਿਰ ‘ਚ ਡਿੱਗਿਆ…

ਗੜਦੀਵਾਲਾ 4 ਜਨਵਰੀ (ਚੌਧਰੀ) 

:  ਅੱਜ ਨੰਗਲ ਘੋੜੇਵਾਹਾ ਤੋਂ ਨਹਿਰ ਨੂੰ ਜਾਂਦਿਆਂ ਪੁਲੀ ਦੇ ਲਾਗੇ ਇੱਕ ਜੰਗਲੀ ਜੀਵ ਨੀਲਗਰ ਦੇ ਨਹਿਰ ਵਿਚ ਡਿੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਸੂਚਨਾ ਮਿਲਣ ਤੇ ਵਰਲਡ ਲਾਈਫ ਵਿਭਾਗ ਦੀ ਗੱਡੀ ਘਟਨਾ ਵਾਲੀ ਥਾਂ ਤੇ ਪਹੁੰਚੀ। ਵਿਭਾਗ ਦੇ ਅਧਿਕਾਰੀਆਂ ਵਲੋਂ ਮਰੇ ਹੋਏ ਜੰਗਲੀ ਜੀਵ ਨੂੰ ਨਹਿਰ ਚੋਂ ਰੱਸਾ ਬੰਨ ਕੇ ਬਾਹਰ ਕੱਢ ਕੇ ਹੁਸ਼ਿਆਰਪੁਰ ਵਿਖੇ ਲੈ ਗਈ।ਇਸ ਬਾਰੇ ਬਲਾਕ ਅਫਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਮੌਸਮ ਵਿੱਚ ਵਧ ਰਹੀ ਠੰਡ ਕਰਕੇ ਇਹ ਜਾਨਵਰ ਨਹਿਰ ਚੋਂ ਪਾਣੀ ਪੀਣ ਆਉਂਦੇ ਹਨ, ਪਰ ਇਹਨਾਂ ਨੂੰ ਨਹਿਰ ਚੋਂ ਨਿਕਲਣ ਦਾ ਕੋਈ ਰਸਤਾ ਨਹੀਂ ਲੱਭਦਾ ਤੇ ਵਿੱਚ ਹੀ ਮਰ ਜਾਂਦੇ ਹਨ। ਉਹਨਾਂ ਕਿਹਾ ਕਿ ਹੁਣ ਅਸੀਂ ਇਸਦਾ ਪੋਸਟਮਾਰਟਮ ਕਰਾਵਾਂਗੇ ਤੇ ਬਾਅਦ ਵਿੱਚ ਜੋ ਪੋਸਟਮਾਰਟਮ ਰਿਪੋਰਟ ਆਈ ਉਸ ਦੇ ਅਧਾਰ ਤੇ ਅਗਲੀ ਕਾਰਵਾਈ ਕਰ ਦਿੱਤੀ ਜਾਵੇਗੀ।

error: copy content is like crime its probhihated