Prime Punjab Times

Latest news
ਡਾ. ਸ਼ਬਨਮ ਕੌਰ ਜੀ ਦੀ ਯਾਦ 'ਚ KMS ਕਾਲਜ ਦਸੂਹਾ ਵੱਲੋਂ 10 ਨਵੰਬਰ ਨੂੰ ਪਹਿਲਾ ਸਲਾਨਾ ਖੂਨਦਾਨ ਅਤੇ ਸਿਹਤ ਜਾਂਚ ਕੈਂਪ :... DAV ਪਬਲਿਕ ਸਕੂਲ 'ਚ ਕਰਵਾਏ ਗਏ ਰੰਗੋਲੀ ਅਤੇ ਕਾਰਡ ਮੇਕਿੰਗ ਮੁਕਾਬਲੇ *आप सरकार के कुशासन में धान खरीद पर कटौती और अदायगी पर किसानों का हो रहा व्यापक शोषण : संजीव मन्हास* ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ... ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ
ADVERTISEMENT
You are currently viewing ਚਾਇਨਾ ਡੋਰ ਨਾਲ ਨੌਜਵਾਨ ਹੋਇਆ ਗੰਭੀਰ ਜਖਮੀ.. ਵੀਡਿਓ ਹੋਈ ਵਾਇਰਲ

ਚਾਇਨਾ ਡੋਰ ਨਾਲ ਨੌਜਵਾਨ ਹੋਇਆ ਗੰਭੀਰ ਜਖਮੀ.. ਵੀਡਿਓ ਹੋਈ ਵਾਇਰਲ

ਦਸੂਹਾ 6 ਜਨਵਰੀ (ਚੌਧਰੀ) 

: ਅੱਜ ਚਾਇਨਾ ਡੋਰ ਨਾਲ ਇੱਕ ਨੌਜਵਾਨ ਦੇ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਸਬੰਧੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਵੇਸ਼ ਕੁਮਾਰ ਝਾ (34) ਪੁੱਤਰ ਨਵਲ ਕੁਮਾਰ ਝਾ ਨਿਵਾਸੀ ਬਲੱਗਣ ਚੌਕ ਦਸੂਹਾ ਜੋ ਕਿ ਆਪਣੇ ਮੋਟਰਸਾਈਕਲ ਪਰ ਸਵਾਰ ਹੋ ਕੇ ਨਿਜੀ ਕੰਮ ਲਈ ਦਸੂਹਾ ਓਵਰ ਫਲਾਈ ਪੁਲ ਤੇ ਜਾ ਰਿਹਾ ਸੀ ਤੇ ਅਚਾਨਕ ਚਾਇਨਾ ਡੋਰ ਕਿ ਚਪੇਟ ਵਿਚ ਆ ਗਿਆ। ਜਿਸ ਨਾਲ ਉਸ ਦੇ ਮੁੰਹ ਤੇ ਚਾਇਨਾ ਡੋਰ ਨਾਲ ਕਾਫੀ ਗਹਿਰਾ ਕੱਟ ਲੱਗ ਗਿਆ। ਜਿਸ ਨਾਲ ਉਹ ਗੰਭੀਰ ਜਖਮੀ ਹੋ ਗਿਆ। ਜਿਸ ਤੁਰੰਤ ਸਿਵਲ ਹਸਪਤਾਲ ਦਸੂਹਾ ਵਿਖੇ ਪਹੁੰਚਾਇਆ ਗਿਆ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਚਾਇਨਾ ਡੋਰ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਦਸੂਹਾ ਵਿਖੇ ਚਾਇਨਾ ਡੋਰ ਨਾਲ ਗੰਭੀਰ ਜਖਮੀ ਹੋਣ ਦੇ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਚਾਇਨਾ ਡੋਰ ਦਸੂਹਾ ਵਿਖੇ ਧੜੱਲੇ ਨਾਲ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਤੇ ਧਿਆਨ ਦੇਣ ਦੀ ਲੋੜ ਹੈ ਤਾਂਕਿ ਇਸ ਤਰਾਂ ਦਾ ਕੋਈ ਹੋਰ ਵੱਡਾ ਹਾਦਸਾ ਨਾ ਹੋ ਸਕੇ।