Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 21 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

21 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ (ਚੌਧਰੀ)

: ਸਮੂਹ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ. ਸੀ. ਐਲ. ਸਬ ਡਵੀਜਨ ਗੜਦੀਵਾਲਾ ਨੇ ਦੱਸਿਆ  ਕਿ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋਂ ਚਲਦੇ ਅਰਗੋਵਾਲ ਯੂ.ਪੀ.ਐਸ ਫੀਡਰ ਦੀ ਜਰੂਰੀ ਮੇਨਟੀਨੈਂਸ ਕਰਨ ਲਈ ਮਿਤੀ 21.01.25 ਨੂੰ ਸਵੇਰੇ 10.00 ਵਜੇ ਤੋ ਸ਼ਾਮ 4.00 ਵਜੇ ਤੱਕ ਇਸ ਫੀਡਰ ਦੀ ਸਪਲਾਈ ਬੰਦ ਰਹੇਗੀ।ਜਿਸ ਕਰਕੇ ਪਿੰਡ, ਕਾਲਰਾ, ਅਰਗੋਵਾਲ,ਬਡਿਆਲਾਂ, ਡੱਫਰ, ਮਾਨਗੜ, ਭਾਨਾ, ਕੁਲਾਰਾ, ਰੰਧਾਵਾ,ਮਾਨਗੜ, ਆਦਿ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।