Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦੋ ਮੋਟਰਸਾਈਕਲਾਂ ਦੀ ਹੋਈ ਜਬਰਦਸਤ ਟੱਕਰ, ਦੋ ਵਿਅਕਤੀ ਗੰਭੀਰ ਜਖਮੀ.. ਦੇਖੋ ਵੀਡੀਓ

ਦੋ ਮੋਟਰਸਾਈਕਲਾਂ ਦੀ ਹੋਈ ਜਬਰਦਸਤ ਟੱਕਰ, ਦੋ ਵਿਅਕਤੀ ਗੰਭੀਰ ਜਖਮੀ.. ਦੇਖੋ ਵੀਡੀਓ

ਗੜ੍ਹਦੀਵਾਲਾ (ਚੌਧਰੀ)

: ਗੜ੍ਹਦੀਵਾਲਾ ਦੇ ਪਿੰਡ ਪੰਡੋਰੀ ਅਟਵਾਲ ਦੇ ਸਕੂਲ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦੇ ਆਪਸੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਿਸ ਵਿਚ ਦੋ ਵਿਅਕਤੀ ਗੰਭੀਰ ਜਖਮੀ ਹੋਏ ਹਨ। ਇਹ ਘਟਨਾ  ਸ਼ਾਮ 7 ਵਜੇ ਦੇ ਕਰੀਬ ਵਾਪਰੀ ਹੈ। ਘਟਨਾ ਤੋਂ ਬਾਅਦ ਪਿੰਡ ਦੇ ਲੋਕਾਂ ਵਲੋਂ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਨੂੰ ਫੋਨ ਤੇ ਐਬੁਲੈਂਸ ਲਈ ਸੂਚਿਤ ਕੀਤਾ ਗਿਆ।

ਦੇਖੋ ਘਟਨਾ ਦੀ ਵੀਡਿਓ 

ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੀ ਐਬੁਲੈਂਸ ਕੁਝ ਹੀ ਸਮੇਂ ਵਿਚ ਘਟਨਾ ਵਾਲੀ ਥਾਂ ਤੇ ਪਹੁੰਚ ਗਈ। ਪਿੰਡ ਦੇ ਲੋਕਾਂ ਵਲੋਂ ਦੋਵੇ ਗੰਭੀਰ ਜਖਮੀ ਵਿਅਕਤੀਆਂ ਨੂੰ ਐਂਬੂਲੈਂਸ ਰਾਹੀਂ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਖਬਰ ਲਿਖੇ ਜਾਣ ਤੱਕ ਦੋਵੇ ਜਖਮੀਆਂ ਦੀਆਂ ਪਹਿਚਾਨ ਨਹੀਂ ਹੋ ਸਕੀ। ਪੂਰੀ ਜਾਣਕਾਰੀ ਮਿਲਣ ਤੇ ਆਪ ਸਭ ਨਾਲ ਸਾਂਝੀ ਕੀਤੀ ਜਾਵੇਗੀ।