ਗੜ੍ਹਦੀਵਾਲਾ (ਚੌਧਰੀ)
: 76ਵੇਂ ਗਣਤੰਤਰਤਾ ਦਿਵਸ ਤੇ ਸ.ਦਲਜੀਤ ਸਿੰਘ ਲੈਕਚਰਾਰ ਪੰਜਾਬੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਨੂੰ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਕ ਖੇਤਰ ਅਤੇ ਖੇਡਾਂ ਵਿੱਚ ਵਡਮੁੱਲੇ ਯੋਗਦਾਨ ਲਈ ਪੁਲਿਸ ਗਰਾਊਂਡ ਹੁਸ਼ਿਆਰਪੁਰ ਵਿਖੇ ਸਨਮਾਨਿਤ ਕੀਤਾ ਗਿਆ।








