Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗਣਤੰਤਰਤਾ ਦਿਵਸ ਤੇ ਸੜਕ ਸੁਰੱਖਿਆ ਫੋਰਸ ਦੇ ਪੰਜ ਕਰਮਚਾਰੀ ਸਨਮਾਨਿਤ

ਗਣਤੰਤਰਤਾ ਦਿਵਸ ਤੇ ਸੜਕ ਸੁਰੱਖਿਆ ਫੋਰਸ ਦੇ ਪੰਜ ਕਰਮਚਾਰੀ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ) 

: 76ਵੇਂ ਗਣਤੰਤਰਤਾ ਦਿਵਸ ਤੇ ਸੜਕ ਸੁਰੱਖਿਆ ਫੋਰਸ, ਹੁਸ਼ਿਆਰਪੁਰ ਦੇ ਕਰਮਚਾਰੀ ਏ ਐਸ ਆਈ ਚਰਨਜੀਤ ਸਿੰਘ, ਕਾਂਸਟੇਬਲ  ਰੋਹਿਤ ਕੁਮਾਰ, ਕਾਂਸਟੇਬਲ ਹੈਪੀ ਕੁਮਾਰ,ਕਾਂਸਟੇਬਲ ਕੁਲਭੂਸ਼ਨ ਸਿੰਘ, ਲੇਡੀ ਕਾਂਸਟੇਬਲ ਅਨਿਸ਼ਾ ਰਾਣੀ ਨੂੰ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਮਿਹਨਤ ਅਤੇ ਲਗਨ ਨਾਲ ਡਿਊਟੀ ਕਰਨ , ਉਹਨਾਂ ਦੀ ਹੌਸਲਾ ਅਫਜ਼ਾਈ ਲਈ ਪੁਲਿਸ ਗਰਾਊਂਡ ਹੁਸ਼ਿਆਰਪੁਰ ਵਿਖੇ ਸਨਮਾਨਿਤ ਕੀਤਾ ਗਿਆ।