Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਜਾਗਰੂਕ

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਜਾਗਰੂਕ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੁਆਰਾ ਐਨਐਸਐਸ ਵਿਭਾਗ ਵੱਲੋਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਦਾ ਖਾਸ ਉਪਰਾਲਾ ਕੀਤਾ ਗਿਆ ਐਨ.ਐਸ.ਐਸ. ਦੇ ਪ੍ਰੋਗਰਾਮ ਅਫਸਰ ਸੁਖਵਿੰਦਰ ਕੁਮਾਰ ਨੇ ਪਿੰਡ ਦੇ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਦੇ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨਾਂ ਨੂੰ ਬਸੰਤ ਪੰਚਮੀ ਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ[ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਐਨ.ਐਸ.ਐਸ. ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ[ ਇਸ ਮੌਕੇ ਐਨ.ਐਸ.ਐਸ. ਵਿਭਾਗ ਦੇ ਮੈਡਮ ਗੁਰਪ੍ਰੀਤ ਕੌਰ ,ਮੈਡਮ ਸੀਮਾ ਕੁਮਾਰੀ ਵੀ ਸ਼ਾਮਿਲ ਸਨ।