Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ‘ਭਾਰਤੀ ਗਿਆਨ ਪ੍ਰਣਾਲੀ ‘ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

‘ਭਾਰਤੀ ਗਿਆਨ ਪ੍ਰਣਾਲੀ ‘ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ)ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਉ. ਏ.ਸੀ. ਅਤੇ ਰਸਾਇਣ ਵਿਭਾਗ ਵਲੋਂ ‘ਭਾਰਤੀ ਗਿਆਨ ਪ੍ਰਣਾਲੀ ‘ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ । ਇਸ ਲੈਕਚਰ ਵਿੱਚ ਡਾ. ਰਾਬੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਾਰਤੀ ਗਿਆਨ ਪ੍ਰਣਾਲੀ ਦੇ ਆਯੁਰਵੈਦਿਕ ਨੈਨੋ ਪਾਰਟੀਕਲਜ਼ ਬਾਰੇ ਵਿਸਥਾਰ ਵਿੱਚ ਦਸਿਆ । ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਗਿਆਨ ਪ੍ਰਣਾਲੀ ਦੀ ਵਿੱਦਿਅਕ ਖੇਤਰ ਵਿੱਚ ਵਰਤੋਂ ਕਰਨ ਲਈ ਪ੍ਰੇਰਿਆ ।ਇਸ ਲੈਕਚਰ ਵਿੱਚ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ । ‎