Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪ੍ਰਣਾਲੀ’ ਤੇ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪ੍ਰਣਾਲੀ’ ਤੇ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ)ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਉ. ਏ.ਸੀ. ਅਤੇ ਆਈ.ਆਈ . ਸੀ. ਵਲੋਂ ‘ਭਾਰਤੀ ਗਿਆਨ ਪ੍ਰਣਾਲੀ ‘ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ । ਇਸ ਲੈਕਚਰ ਵਿੱਚ ਮੈਡਮ ਪੂਜਾ ਨੇ ਵਿਦਿਆਰਥੀਆਂ ਨੂੰ ਭਾਰਤੀ ਗਿਆਨ ਪ੍ਰਣਾਲੀ ਦੇ ਪਿਛੋਕੜ, ਮਹੱਤਵ ਅਤੇ ਅਰਥਸ਼ਾਸਤਰ ਵਿੱਚ ਇਸ ਦੀ ਵਰਤੋਂ ਬਾਰੇ ਵਿਸਥਾਰ ਵਿੱਚ ਦਸਿਆ । ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਗਿਆਨ ਪ੍ਰਣਾਲੀ ਦੀ ਵਿੱਦਿਅਕ ਖੇਤਰ ਵਿੱਚ ਵਰਤੋਂ ਕਰਨ ਲਈ ਪ੍ਰੇਰਿਆ ।ਇਸ ਲੈਕਚਰ ਵਿੱਚ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ । ‎