Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 160 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ,ਇੱਕ ਫਰਾਰ

160 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ,ਇੱਕ ਫਰਾਰ

ਬਟਾਲਾ, 3 ਫਰਵਰੀ: (ਅਵਿਨਾਸ਼ ਸ਼ਰਮਾ)

: ਸਦਰ ਥਾਣਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 160 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦੋਂ ਕਿ ਇੱਕ ਹੋਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਅਤੇ ਡੀਐਸਪੀ ਫਤਿਹਗੜ੍ਹ ਚੂੜੀਆਂ ਵਿਪਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਪੁਲਿਸ ਚੌਕੀ ਦਿਆਲਗੜ੍ਹ ਦੇ ਇੰਚਾਰਜ ਏਐਸਆਈ ਬਲਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੋਡ ਪਿੰਡ ਹਰਸ਼ੀਆਂ ਤੋਂ ਇੱਕ ਵਿਅਕਤੀ ਨੂੰ 160 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ, ਜਦੋਂ ਕਿ ਇੱਕ ਹੋਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਅਤੇ ਫਰਾਰ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

error: copy content is like crime its probhihated