Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਰਸਾਇਣ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਰਸਾਇਣ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ,ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ.ਏ.ਸੀ. ਅਤੇ ਰਸਾਇਣ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ‘ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆl ਇਸ ਲੈਕਚਰ ਵਿੱਚ ਮੈਡਮ ਲਵਲੀਨ ਨੇ ਵਿਦਿਆਰਥੀਆਂ ਨੂੰ ਭਾਰਤੀ ਗਿਆਨ ਪ੍ਰਣਾਲੀ ਅਤੇ ਰਸਾਇਣ ਵਿਭਾਗ ਵਿੱਚ ਇਸ ਦੀ ਵਰਤੋਂ ਅਤੇ ਸੰਬੰਧ ਬਾਰੇ ਵਿਸਥਾਰ ਨਾਲ ਦੱਸਿਆl ਉਨ੍ਹਾਂ ਨੇ ਭਾਰਤੀ ਗਿਆਨ ਪ੍ਰਣਾਲੀ ਦੇ ਧਾਤੂ ਵਿਗਿਆਨ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ l ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।