Prime Punjab Times

Latest news
ਤਨ, ਮਨ ਤੇ ਕੁਦਰਤ ਦੀ ਸ਼ੁੱਧਤਾ ਦਾ ਦਿੱਤਾ ਸੰਦੇਸ਼, ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਦਾ ਆਧਿਆਤਮਿਕ ਸਮਾਗਮ ਸੰਪੰਨ *ਜਸਮੀਤ ਸਿੰਘ ਦੀ ਨੈਸ਼ਨਲ ਖੇਡਾਂ ਲਈ ਹੋਈ ਚੌਣ* ਕਾਦੀਆਂ ਦੀ ਰਾਜਨੀਤੀ ਵਿੱਚ ਨਵਾਂ ਮੋੜ: ਮੁੱਖ ਮੰਤਰੀ ਦੀ ਰੈਲੀ ਦੌਰਾਨ ਜਗਰੂਪ ਸੇਖਵਾਂ ਰਹੇ ਗੈਰਹਾਜ਼ਰ, ਮਾਹਲ ਪਰਿਵਾਰ ਦੀ ... ਪਲਸ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਮੁਹਿੰਮ ਦੀ ਹੋਈ ਸ਼ੁਰੂਆਤ ਹਥਿਆਰ ਬਰਾਮਦਗੀ ਦੌਰਾਨ ਪੁਲਿਸ ’ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ’ਚ ਜ਼+ਖ਼+ਮੀ ਪੀ.ਐਸ.ਓ.ਯੂ ਦੇ ਰੀਜ਼ਨਲ ਸੈਂਟਰ ਦਸੂਹਾ ਵਿਖੇ ਬੀ.ਏ. ਤੀਸਰੇ ਸਮੈਸਟਰ ਦੇ ਚੇਤਨ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ... ਥਾਨਾ ਡੈਮ ਦੇਖਣ ਆਏ ਗੁਰਦਾਸਪੁਰ ਦੇ ਨੌਜ਼ਵਾਨ ਦੀ ਮੌ+ਤ ਸਾਈਂ ਸੇਵਕ ਸੰਘ ਗੜ੍ਹਦੀਵਾਲਾ ਦਾ 9ਵਾਂ ਸਾਲਾਨਾ ਸਾਈਂ ਸੰਧਿਆ ਦਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਣ ਉਪਰੰਤ ਪ੍ਰਾਚੀਨ ਠਾ... ਜ਼ਿਲ੍ਹਾ ਪੁਲਿਸ ਵਲੋਂ ਮਈ ਮਹੀਨੇ ‘ਚ ਐਨ.ਡੀ.ਪੀ.ਐਸ. ਦੇ 95 ਮਾਮਲੇ ਦਰਜ,123 ਗ੍ਰਿਫ਼੍ਰਤਾਰ फिरौती के लिए घर पर ताबड़तोड़ फायरिंग,वीडियो भेजकर दी जान से मारने की धमकी
ADVERTISEMENT
You are currently viewing ਐਨ.ਐਸ.ਐਸ.ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਮਨਾਇਆ

ਐਨ.ਐਸ.ਐਸ.ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ .ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਜਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐਸ.ਐਸ. ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ|ਜਿਸ ਵਿੱਚ ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਕੈਂਸਰ ਦੀ ਰੋਕਥਾਮ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਉਹਨਾਂ ਨੇ ਵਿਦਿਆਰਥੀਆਂ ਨੂੰ ਕੈਂਸਰ ਦੇ ਲੱਛਣਾਂ ਅਤੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ| ਉਨਾਂ ਨੇ ਕਿਹਾ ਕਿ ਵਿਸ਼ਵ ਕੈਂਸਰ ਦਿਵਸ ਬਾਰੇ ਇਹ ਜਾਣਕਾਰੀ ਆਪਣੇ ਨੇੜਲੇ ਪਿੰਡਾਂ ਤੱਕ ਵੀ ਪਹੁੰਚਾਈ ਜਾਣੀ ਚਾਹੀਦੀ ਹੈ ਤਾਂ ਜੋ ਇਸ ਨਾ ਮੁਰਾਦ ਬਿਮਾਰੀ ਦੀ ਰੋਕਥਾਮ ਕੀਤੀ ਜਾ ਸਕੇ ਇਸ ਮੌਕੇ ਐਨ.ਐਸ.ਐਸ. ਵਿਭਾਗ ਦੇ ਅਧਿਆਪਕ ਸ੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੀਮਾ ਕੁਮਾਰੀ ਤੇ ਸ. ਗੁਰਮੁਖ ਪ੍ਰੀਤ ਸਿੰਘ ਹਾਜ਼ਰ ਸਨ|

error: copy content is like crime its probhihated