Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਦਿੱਲੀ ਚ ਜਿੱਤ ਦੀ ਖੁਸ਼ੀ ਭਾਜਪਾ ਵਰਕਰਾਂ ਨੇ ਵੱਡੇ ਲੱਡੂ

ਦਿੱਲੀ ਚ ਜਿੱਤ ਦੀ ਖੁਸ਼ੀ ਭਾਜਪਾ ਵਰਕਰਾਂ ਨੇ ਵੱਡੇ ਲੱਡੂ

ਗੜ੍ਹਦੀਵਾਲਾ (ਚੌਧਰੀ)

ਦਿੱਲੀ ‘ਚ ਜਿੱਤ ਦਰਜ ਕਰਕੇ ਲੋਕਾਂ ਨੇ ਭਾਜਪਾ ਨੂੰ ਮੌਕਾ ਦਿੱਤਾ ਤੇ ਕੇਜਰੀਵਾਲ ਨੂੰ ਨਕਾਰਿਆ : ਯੋਗੇਸ਼ ਸਪਰਾ

: ਦਿੱਲੀ ਵਿਚ ਭਾਜਪਾ ਦੀ 27 ਸਾਲ ਬਾਅਦ ਹੋਈ ਜਿੱਤ ਦੀ ਖੁਸ਼ੀ ਵਿੱਚ ਜਿਲ੍ਹਾ ਹੁਸ਼ਿਆਰਪੁਰ ਦੇ ਜਿਲ੍ਹਾ ਜਨਰਲ ਸਕੱਤਰ ਯੋਗੇਸ਼ ਸਪਰਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫਤਰ ਕਸਬਾ ਗੜ੍ਹਦੀਵਾਲਾ ਵਿਖੇ ਭਾਜਪਾ ਵਰਕਰਾਂ ਵੱਲੋਂ ਇਕੱਠੇ ਹੋ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜਿਲ੍ਹਾ ਜਨਰਲ ਸਕੱਤਰ ਯੋਗੇਸ਼ ਸਪਰਾ ਨੇ ਕਿਹਾ ਕਿ ਅੱਜ ਦਿੱਲੀ ਵਿਖੇ 27 ਸਾਲ ਬਾਅਦ ਭਾਰੀ ਬਹੁਮਤ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣੀ ਹੈ। ਜਿਸ ਲਈ ਉਹ ਦਿੱਲੀ ਦੇ ਸਮੂਹ ਵੋਟਰਾਂ ਦਾ ਅਤੇ ਵਰਕਰਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਸ਼ਵਾਸ ਜਤਾਇਆ ਅਤੇ ਦਿੱਲੀ ਵਿਚ ਭਾਰੀ ਬਹੁਮਤ ਨਾਲ ਸਰਕਾਰ ਬਣਾਈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਰਿੰਦਰ ਮੋਦੀ ਵੱਲੋਂ ਕੀਤੇ ਲੋਕ ਹਿਤ ਕੰਮਾਂ ਨੂੰ ਦੇਖਦੇ ਹੋਏ ਲੋਕਾਂ ਨੇ ਭਾਜਪਾ ਨੂੰ ਮੌਕਾ ਦਿੱਤਾ ਹੈ ਅਤੇ ਕੇਜਰੀਵਾਲ ਸਰਕਾਰ ਨੂੰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਵੀ ਭਾਰੀ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਸਮੁੱਚੇ ਦੇਸ਼ ਵਾਸੀਆਂ ਨੂੰ ਦਿੱਲੀ ਦੀ ਜਿੱਤ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਉਹ ਦਿੱਲੀ ਦੇ ਵੋਟਰਾਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਦੀ ਮਿਹਨਤ ਸਦਕਾ ਦਿੱਲੀ ਵਿਚ ਭਾਜਪਾ ਸਰਕਾਰ ਸੱਤਾ ਵਿੱਚ ਆ ਕੇ ਲੋਕ ਹਿੱਤ ਕਾਰਜ ਕਰਗੀ। ਇਸ ਮੌਕੇ ਸ਼ਿਵ ਕੁਮਾਰ ਪ੍ਰਧਾਨ, ਡਾਕਟਰ ਵਿਜੇ ਕੁਮਰ, ਡਾਕਟਰ ਸਵਰਨ ਕਾਂਤ,ਜੇ. ਈ. ਰੇਸ਼ਮ ਸਿੰਘ, ਨੰਦ ਪਜੀ, ਵਿਵੇਕ ਗੁਪਤਾ,ਲੱਭੀ ਗੁਪਤਾ,ਨਰਿੰਦਰ ਸਿੰਘ, ਜਸਪਾਲ ਸਿੰਘ, ਰਨਜੋਧ ਸਿੰਘ, ਜਗਦੇਵ ਸਿੰਘ ਚਠਿਆਲੀਆ, ਅੰਕੁਲ, ਭਾਟੀਆ , ਜੱਸਾ ,ਰੋਹਿਤ ਸ਼ਰਮਾ ਬ ਅਵਿਨਾਸ਼, ਰੋਹਿਤ ਸ਼ਰਮਾ, ਕਾਲੂ, ਅਵਤਾਰ ਸਿੰਘ ਰਾਜਪੁਰ, ਰਮਨ ਬਹਟੀਵਾਲ ਸਮੇਤ ਵੱਡੀ ਗਿਣਤੀ ਵਰਕਰ ਹਾਜ਼ਰ ਸਨ।