Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing 38ਵੀਆਂ ਨੈਸ਼ਨਲ ਗੇਮਾਂ ‘ਚ ਅਮਨਦੀਪ ਕੌਰ ਨੇ ਜਿੱਤੇ ਦੋ ਕਾਂਸੇ ਦੇ ਤਮਗੇ

38ਵੀਆਂ ਨੈਸ਼ਨਲ ਗੇਮਾਂ ‘ਚ ਅਮਨਦੀਪ ਕੌਰ ਨੇ ਜਿੱਤੇ ਦੋ ਕਾਂਸੇ ਦੇ ਤਮਗੇ

ਦਸੂਹਾ (ਚੌਧਰੀ) 

: ਪੀ.ਆਈ.ਐਸ ਅਥਲੈਟਿਕ ਅਕੈਡਮੀ ਦਸੂਆ ਦੀ ਖਿਡਾਰਨ ਅਮਨਦੀਪ ਕੌਰ ਨੇ 38ਵੀਆਂ ਨੈਸ਼ਨਲ ਗੇਮਾਂ ਵਿੱਚ 1500 ਮੀਟਰ ਅਤੇ 800 ਮੀਟਰ ਵਿੱਚ ਕਾਂਸੇ ਦੇ ਤਗਮੇ ਜਿੱਤ ਕੇ ਪੰਜਾਬ ਦਾ ਜਿਲਾ ਹੁਸ਼ਿਆਰਪੁਰ ਅਤੇ ਦਸੂਆ ਦਾ ਨਾਮ ਰੋਸ਼ਨ ਕੀਤਾ|
ਪੰਜਾਬ ਇੰਸਟੀਚਿਊਟ ਆਫ ਸਪੋਰਸ ਦੇ ਦਸੂਹਾ ਵਿਖ਼ੇ ਐਥਲੈਟਿਕਸ ਸੈਂਟਰ ਦੇ ਕੋਚ ਦੀਪਕ ਕੁਮਾਰ,ਕੋਚ ਗਜਿੰਦਰ ਸਿੰਘ ਜੋਗੀ,ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਫਿਜ਼ੀਕਲ ਐਜੂਕਸ਼ਨ ਵਿਭਾਗ ਦੇ ਮੁਖੀ ਡਾ. ਲਖਵੀਰ ਕੌਰ,ਖਿਡਾਰਨ ਨੂੰ ਕੌਮੀ ਖੇਡਾਂ ਵਿੱਚ ਮੈਡਲ ਜਿੱਤਣ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਆਉਣ ਵਾਲੇ ਮੁਕਾਬਲਿਆਂ ਦੀ ਤਿਆਰੀ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |