Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜਰੂਰੀ ਮੈਂਟੀਨੈਸ ਕਾਰਨ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੈਂਟੀਨੈਸ ਕਾਰਨ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ (ਚੌਧਰੀ) 

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ. ਐਸ.ਪੀ.ਸੀ.ਐਲ ਸਬ ਡਵੀਜੁਨ ਗੜਦੀਵਾਲਾ ਨੇ ਸਮੂਹ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋਂ ਚਲਦੇ ਅਰਗੋਵਾਲ ਯੂ ਪੀ ਐਸ ਫੀਡਰ ਦੀ ਜਰੂਰੀ ਮੇਨਟੀਨੈਂਸ ਕਰਨ ਲਈ ਮਿਤੀ 25.02.25 ਨੂੰ ਸਵੇਰੇ 10:00 ਤੋਂ ਸ਼ਾਮ 4:00 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ।ਜਿਸ ਕਰਕੇ ਕਾਲਰਾ,ਅਰਗੋਵਾਲ, ਬਡਿਆਲਾ,ਡੱਫਰ,ਮਾਨਗੜ,ਭਾਨਾ,ਕੁਲਾਰਾ,ਰੰਧਾਵਾ,ਮਾਂਗਾ ਆਦਿ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।

error: copy content is like crime its probhihated