Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ 2 ਮਾਰਚ (ਚੌਧਰੀ) 

: SSP ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸ਼ਪੈਸ਼ਲ ਮੁਹਿੰਮ ਸਬੰਧੀ ਸ: ਦਵਿੰਦਰ ਸਿੰਘ ਪੀਪੀਐਸ ਡੀ ਐਸ ਪੀ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਐਸ ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਐਸ ਆਈ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਕੱਚੇ ਰਸਤੇ ਹਰਦੋਪੱਟੀ ਮੌਜੂਦ ਸੀ ਤਾਂ ਮੁੱਖਬਰ ਖਾਸ ਨੇ ਮਲਾਕੀ ਹੋ ਕੇ ਮਨ ਐਸ ਆਈ ਨੂੰ ਵੱਖ ਕਰਕੇ ਇਤਲਾਹ ਦਿੱਤੀ ਕਿ ਗੁਰਮਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜਦੀਵਾਲਾ ਜੋ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ ਜੋ ਅੱਜ ਵੀ ਪਿੰਡ ਕੱਚੇ ਰਸਤੇ ਹਰਦੋਪੱਟੀ ਨਜਦੀਕ ਕਿਸੇ ਗ੍ਰਾਹਕ ਨੂੰ ਨਸ਼ੀਲਾ ਪਦਾਰਥ ਦੇਣ ਆ ਰਿਹਾ ਹੈ ਅਗਰ ਪਿੰਡ ਕੱਚੇ ਰਸਤੇ ਹਰਦੋਪੱਟੀ ਤੇ ਯੋਜਨਾਬੰਦ ਤਰੀਕੇ ਨਾਲ ਨਾਕਾ ਬੰਦੀ ਕੀਤੀ ਜਾਵੇ ਤਾਂ ਗੁਰਮਿੰਦਰ ਸਿੰਘ ਪਾਸੋ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋ ਸਕਦੀ ਹੈ।ਜਿਸ ਤੇ ਐਸ ਆਈ ਸਤਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਿਸ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੇ 145 ਖੁੱਲੀਆਂ ਨਸੀਲੀਆਂ ਗੋਲੀਆਂ ਬਰਾਮਦ ਹੋਣ ਤੇ ਦੋਸ਼ੀ ਦੇ ਖਿਲਾਫ ਮੁਕੰਦਮਾ ਨੰਬਰ 14 ਮਿਤੀ 1-3-2024 ਅ/ਧ 22-61-85 NDPS ACT ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ।