Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੇਰਾ ਬਾਬਾ ਨਾਨਕ ਚੋਲਾ ਸਾਹਿਬ ਜੀ ਦੇ ਦਰਸਨਾਂ ਨੂੰ ਪੈਦਲ ਸੰਗ ਹੋਇਆ ਰਵਾਨਾ

ਡੇਰਾ ਬਾਬਾ ਨਾਨਕ ਚੋਲਾ ਸਾਹਿਬ ਜੀ ਦੇ ਦਰਸਨਾਂ ਨੂੰ ਪੈਦਲ ਸੰਗ ਹੋਇਆ ਰਵਾਨਾ

ਦਸੂਹਾ (ਚੌਧਰੀ) 

: ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਜਲੋਟਾ ਤੋਂ ਜਥੇਦਾਰ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਜੀ ਦੇ ਦਰਸ਼ਨਾਂ ਲਈ ਪੈਦਲ ਸੰਗ ਰਵਾਨਾ ਹੋਇਆ। ਜਿਸ ਵਿੱਚ ਪਿੰਡ ਦੀਆਂ ਸਮੂਹ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਬੰਧੀ ਇੱਕ ਦਿਨ ਪਹਿਲਾਂ ਪਿੰਡ ਜਲੋਟਾ ਵਿਖੇ ਸੰਗਤਾਂ ਵੱਲੋਂ ਪਰਿਕਰਮਾ ਕੀਤੀ ਗਈ। ਇਸ ਸੰਗ ਦਾ ਦਸੂਹਾ ਵਿਖੇ ਪਹੁੰਚਣ ਤੇ ਸਮੂਹ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸੰਗਤਾਂ ਵੱਲੋਂ ਜਗ੍ਹਾ ਜਗ੍ਹਾ ਉੱਤੇ ਲੰਗਰ ਲਗਾਏ ਗਏ ਸਨ।ਇਸ ਮੌਕੇ ਸੰਗਤਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ। ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ।ਇਸ ਮੌਕੇ ਸੰਗਤਾਂ ਵੱਲੋਂ ਸ਼ਬਦ ਗੁਣਗਾਣ ਕੀਤਾ ਜਾ ਰਿਹਾ ਸੀ। ਇਸ ਮੌਕੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਹ ਪੈਦਲ ਸੰਗ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਵਿਖੇ ਜਾ ਕੇ ਸੰਪਨ ਹੋਵੇਗਾ ।