Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਇਸ ਲੈਕਚਰ ਦੇ ਪ੍ਰਵਕਤਾ ਡੀ.ਐੱਸ.ਪੀ. ਇੰਟੈਲੀਜੈਂਸ ਆਤਿਸ਼ ਭਾਟੀਆ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਵਿਚੋਂ ਨਸ਼ੇ ਖਤਮ ਕਰਕੇ ਪੰਜਾਬ ਨੂੰ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣਾ ਹੈ।

ਇਸ ਵਿੱਚ ਅਸੀਂ ਵਿਦਿਆਰਥੀਆਂ ਅਤੇ ਸਮਾਜ ਦ ਹਰੇਕ ਤਬਕੇ ਤੱਕ ਪਹੁੰਚ ਕਰਕੇ ਸਭ ਦੇ ਸਹਿਯੋਗ ਨਾਲ ਇਸ ਨੂੰ ਕਾਮਯਾਬ ਕਰਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮੁਹਿੰਮ ਤਹਿਤ ਨਸ਼ਾ ਵੇਚਣ ਵਾਲਿਆਂ ਵਿਰੁੱਧ ਪਰਚੇ ਕਰਨ ਤੋਂ ਇਲਾਵਾ ਉਨ੍ਹਾਂ ਦੀ ਨਜ਼ਾਇਜ਼ ਸੰਪਤੀ ਨੁੰ ਢਾਹੁਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਲੋਕ ਸੰਪਰਕ ਰਾਹੀਂ ਵੀ ਨਸ਼ਿਆਂ ਖਿਲਾਫ ਜਾਗ੍ਰਿਤੀ ਫੈਲਾਈ ਜਾਵੇਗੀ। ਉਨ੍ਹਾ ਨੇ ਪੰਜਾਬ ਸਰਕਾਰ ਦਾ ਟੋਲ ਫਰੀ ਨੰਬਰ 9771900200 ਜੋ ਕਿ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ, ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਵਾਈਸ ਪ੍ਰਿੰਸੀਪਲ  ਸੰਜੀਵ ਸਿੰਘ ਨੇ ਆਤਿਸ਼ ਭਾਟੀਆ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੋਕੇ ਐਸ ਐਚ ਓ ਗੁਰਸਾਹਿਬ ਗੜ੍ਹਦੀਵਾਲਾ ਗੁਰਸਾਹਿਬ ਸਿੰਘ ਤੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated