Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸੁਸਾਇਟੀ ਨੇ ਤਿੰਨ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ

ਸੁਸਾਇਟੀ ਨੇ ਤਿੰਨ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ

ਗੜ੍ਹਦੀਵਾਲਾ (ਚੌਧਰੀ) 

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਮਸਤੀਵਾਲ ਅਤੇ ਪਿੰਡ ਗਾਲੋਵਾਲ ਵਿਖੇ ਤਿੰਨ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਮਸਤੀਵਾਲ ਨਿਵਾਸੀ ਸੁਨੀਤਾ ਰਾਣੀ ਦਾ ਮਕਾਨ ਜੋ ਕਿ ਰਹਿਣ ਯੋਗ ਨਹੀਂ ਸੀ ਉਹਨਾਂ ਨੂੰ ਨਵਾ ਮਕਾਨ ਬਣਾ ਕੇ ਦਿੱਤਾ ਗਿਆ ਹੈ। ਮਕਾਨ ਬਣਾਉਣ ਵਿੱਚ ਅਸਮਰਥ ਕੁਲਵਿੰਦਰ ਕੌਰ ਦੇ ਮਕਾਨ ‘ਚ ਪੀਣ ਵਾਲੇ ਪਾਣੀ ਦੇ ਲਈ ਬੋਰ ਵੀ ਕਰਵਾ ਕੇ ਦਿੱਤਾ ਗਿਆ ਹੈ। ਇਸ ਲੜੀ ਦੇ ਤਹਿਤ ਪਿੰਡ ਗਾਲੋਵਾਲ ਵਿਖੇ ਜਰੂਰਤਮੰਦ ਪਰਿਵਾਰ ਦੇ ਲਈ ਮਕਾਨ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਕਾਰਜਾਂ ਦੀ ਸੇਵਾ ਐਨਆਰਆਈ ਹਰਜੀਤ ਸਿੰਘ ਅਤੇ ਰਣਜੀਤ ਸਿੰਘ ਕੈਨੇਡਾ ਦੇ ਪਰਿਵਾਰ ਵੱਲੋਂ ਕੀਤੀ ਗਈ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਵੱਲੋਂ ਇਹਨਾਂ ਐਨਆਰਆਈ ਵੀਰਾਂ ਦਾ ਬਹੁਤ ਧੰਨਵਾਦ ਕੀਤਾ ਗਿਆ ਨਾਲ ਹੀ ਉਹਨਾਂ ਨੇ ਦੱਸਿਆ ਕਿ ਅਗਲੇ ਸਾਲ ਹੋਰ ਜਰੂਰਤਮੰਦ ਵੀਰਾਂ ਨੂੰ ਵੀ ਮਕਾਨ ਬਣਾ ਕੇ ਦਿੱਤੇ ਜਾਣਗੇ। ਇਸ ਮੌਕੇ ਕੈਸ਼ੀਅਰ ਪੁਰਸ਼ੋਤਮ ਸਿੰਘ, ਰਣਜੀਤ ਸਿੰਘ,ਹਰਜੀਤ ਸਿੰਘ, ਰਿੰਕੂ ਅਤੇ ਜਸਵਿੰਦਰ ਹਾਜਰ ਸਨ।

error: copy content is like crime its probhihated