Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਗੜ੍ਹਦੀਵਾਲਾ ਦੇ ਪਿੰਡ ਖੁਰਦਾਂ ‘ਚ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਗੜ੍ਹਦੀਵਾਲਾ ਦੇ ਪਿੰਡ ਖੁਰਦਾਂ ‘ਚ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਗੜ੍ਹਦੀਵਾਲਾ (ਪ੍ਰਾਈਮ ਪੰਜਾਬ ਟਾਈਮਜ਼) 

ਨਸ਼ਿਆਂ ਦੇ ਸੌਦਾਗਰ ਵਿਅਕਤੀ ਦੀ 38 ਲੱਖ ਤੋਂ ਵੱਧ ਦੀ ਜਾਇਦਾਦ ਜਬਤ ਕਰਨ ਦੇ ਆਰਡਰਾਂ ਨੂੰ ਲਗਾਇਆ

:  ਅੱਜ ਐਸ.ਐਸ.ਪੀ ਸੰਦੀਪ ਕੁਮਾਰ ਮਲਿੱਕ IPS ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾਂ, ਖੋਹਾਂ, ਠੱਗਿਆਂ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਅਤੇ ਆਤਿਸ਼ ਭਾਟੀਆ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਤਫਤੀਬ ਹੁਸ਼ਿਆਰਪੁਰ ਸਮੇਤ ਐਸ ਐਚ ਓ ਐਸ ਆਈ ਸਤਪਾਲ ਸਿੰਘ ਬਾਜਵਾ ਦੀ ਹਾਜਰੀ ਚ ਅੱਜ ਸਤਪਾਲ ਸਿੰਘ ਉਰਫ ਸਾਥੀ ਪੁੱਤਰ ਚਰਨ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਜੋ ਲਗਾਤਾਰ ਨਸ਼ਾ ਵੇਚਣ ਦਾ ਕਾਰੋਬਾਰ ਕਰਦਾ ਸੀ।

ਜਿਸਦੇ ਖਿਲਾਫ ਐਨ.ਐਸ.ਐਸ ਤੇ ਹੋਰ ਧਾਰਾਵਾਂ ਅਧੀਨ ਕਰੀਬ 05 ਮੁੱਕਦਮੇ ਦਰਜ ਸਨ ਜੋ ਸੀਨੀਅਰ ਅਧਿਕਾਰੀਆਂ ਦੀ ਹਦਾਇਤਾਂ ਮੁਤਾਬਿਕ ਸਤਪਾਲ ਸਿੰਘ ਉਰਫ ਸਾਬੀ ਉਕਤ ਖਿਲਾਵ 68-ਐਫ ਤਹਿਤ ਕੇਸ ਤਿਆਰ ਕਰਕੇ ਉਸਦੀ ਕਰੀਬ 38 ਲੱਖ ਤੋਂ ਵੱਧ ਦੀ ਜਾਇਦਾਦ ਨੂੰ ਜਬਤ ਕੀਤਾ ਗਿਆ ਹੈ। ਜਿਸਦੇ ਘਰ ਅੱਗੇ ਅੱਜ ਉਕਤ ਸੀਲ ਕੀਤੇ ਆਰਡਰਾਂ ਨੂੰ ਲਗਾਇਆ ਜਾ ਰਿਹਾ ਹੈ।