Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੋਸਾਇਟੀ ਵੱਲੋਂ ਸ਼ੁਰੂ ਕੀਤੇ ਚੈਰੀਟੇਬਲ ਹਸਪਤਾਲ ਵਿਖੇ ਮਰੀਜ਼ਾਂ ਦਾ ਕੀਤਾ ਚੈੱਕਅਪ

ਸੋਸਾਇਟੀ ਵੱਲੋਂ ਸ਼ੁਰੂ ਕੀਤੇ ਚੈਰੀਟੇਬਲ ਹਸਪਤਾਲ ਵਿਖੇ ਮਰੀਜ਼ਾਂ ਦਾ ਕੀਤਾ ਚੈੱਕਅਪ

ਗੜ੍ਹਦੀਵਾਲਾ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਜੋ ਚੈਰੀਟੇਬਲ ਹਸਪਤਾਲ ਦੀ ਸ਼ੁਰੂਆਤ ਪਿੰਡ ਬਾਹਗਾ ਵਿਖੇ ਕੀਤੀ ਗਈ ਉਥੇ ਅੱਜ ਡਾਕਟਰ ਲਵਪ੍ਰੀਤ ਸਿੰਘ ਪਾਬਲਾ ਵੇਵਸ ਹਸਪਤਾਲ ਟਾਂਡਾ ਵੱਲੋਂ ਓ ਪੀ ਡੀ ਕੀਤੀ ਗਈ। ਜਿਸ ਵਿੱਚ ਲਗਭਗ 50 ਲੋੜਵੰਦ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਪਰਸ਼ੋਤਮ ਸਿੰਘ ਬਾਹਗਾ, ਡਾਕਟਰ ਲਵਪ੍ਰੀਤ ਸਿੰਘ ਪਾਬਲਾ, ਮਨਿੰਦਰ ਸਿੰਘ,ਰਵਿੰਦਰ ਸਿੰਘ, ਵਿਸ਼ਾਲ, ਲਵਦੀਪ ਸਿੰਘ ਅਤੇ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।