Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ “ਸ਼ਖਸ਼ੀਅਤ ਅਤੇ ਯੋਗਤਾ ਦੇ ਵਿਕਾਸ” ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ ਵਿਖੇ “ਸ਼ਖਸ਼ੀਅਤ ਅਤੇ ਯੋਗਤਾ ਦੇ ਵਿਕਾਸ” ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ.ਕਿਊ.ਏ. ਸੀ. ਅਤੇ ਆਈ.ਆਈ.ਸੀ. ਸੈੱਲ ਵੱਲੋਂ “ਸ਼ਖਸ਼ੀਅਤ ਅਤੇ ਯੋਗਤਾ ਦੇ ਵਿਕਾਸ” ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਅਧਿਆਪਕ ਰਿਸ਼ਵ ਠਾਕੁਰ ਨੇ ਵਿਦਿਆਰਥੀਆਂ ਨੂੰ ਸ਼ਖਸ਼ੀਅਤ ਅਤੇ ਯੋਗਤਾ ਦੇ ਵਿਕਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਬਹੁਤ ਹੀ ਸਰਲ ਅਤੇ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ। ਇਸ ਵਿਸ਼ੇਸ਼ ਲੈਕਚਰ ਵਿੱਚ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।