Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਆਇਆ ਪੁਲਿਸ ਅੜਿੱਕੇ 

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਆਇਆ ਪੁਲਿਸ ਅੜਿੱਕੇ 

ਦਸੂਹਾ (ਚੌਧਰੀ) 

: ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਏ.ਐਸ.ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਐਸ ਡੀ ਐਮ ਚੋਂਕ ਦਸੂਹਾ ਮੌਜੂਦ ਸੀ ਤਾਂ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਵਿਸ਼ਾਲ ਸਿੱਧੂ ਉਰਫ ਕਾਲੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਵਾਰਡ ਨੰਬਰ 11 ਕੈਂਥਾਂ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਜੋ ਚੋਰੀਆਂ ਕਰਨ ਦਾ ਆਦਿ ਹੈ।ਜੋ ਅੱਜ ਵੀ ਚੋਰੀ ਦੇ ਮੋਟਰ ਸਾਈਕਲ ਗਰਨਾ ਸਾਹਿਬ ਵਾਲੀ ਸਾਈਡ ਤੋਂ ਆ ਰਿਹਾ ਹੈ।ਜੇਕਰ ਲੰਗਰਪੁਰ ਨਜਦੀਕ ਨਾਕਾਬੰਦੀ ਕੀਤੀ ਜਾਵੇ ਤਾ ਉਕਤ ਵਿਅਕਤੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਆ ਸਕਦਾ ਹੈ । ਜੇ ਦੋਰਾਨੇ ਨਾਕਾਬੰਦੀ ਵਿਸ਼ਾਲ ਸਿੱਧੂ ਉਰਫ ਕਾਲੀ ਉਕਤ ਨੂੰ ਮੋਟਰਸਾਈਕਲ ਨੰਬਰੀ ਪੀ ਬੀ 21 ਬੀ 9122 ਮਾਰਕਾ ਸਪਲੈਂਡਰ ਸਮੇਤ ਕਾਬੂ ਕੀਤਾ। ਜਦਕਿ ਮੋਟਰਸਾਈਕਲ ਦਾ ਵਾਹਨ ਐਪ ਰਾਹੀ ਅਸਲ ਨੰਬਰ ਪੀ ਬੀ 08 ਸੀ ਡਬਲਯੂ 4327 ਹੋਣਾ ਪਾਇਆ ਗਿਆ। ਜਿਸਤੇ ਵਿਸ਼ਾਲ ਸਿੱਧੂ ਉਰਫ ਕਾਲੀ ਉਕਤ ਦੇ ਖਿਲਾਫ ਮੁੱਕਦਮਾ ਨੰਬਰ 39 ਮਿਤੀ 15-03-2025 /प 303(2), 317(2), 345(3) BNS ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।