Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਜਾਣੋ ਗੜ੍ਹਦੀਵਾਲਾ ਦੇ ਕਿਨ੍ਹਾਂ ਥਾਵਾਂ ਤੇ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਜਾਣੋ ਗੜ੍ਹਦੀਵਾਲਾ ਦੇ ਕਿਨ੍ਹਾਂ ਥਾਵਾਂ ਤੇ ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ (ਚੌਧਰੀ)

:  ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜੁਨ ਗੜਦੀਵਾਲਾ ਵਲੋਂ ਇਲਾਕੇ ਦੇ ਸਮੂਹ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਦੀ ਜਰੂਰੀ ਮੇਨਟੀਨੈਂਸ ਕਰਨ ਲਈ ਮਿਤੀ 26.03.25 ਨੂੰ ਸਵੇਰੇ 10:00 ਵਜੇ ਤੋ ਸ਼ਾਮ 4:00 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ । ਇਸ ਦੌਰਾਨ ਗੜਦੀਵਾਲਾ ਤੋ ਚੱਲਦੇ ਸਾਰੇ 11 ਕੇ ਵੀ ਫੀਡਰਾਂ ਤੋ ਚੱਲਦੇ ਸਾਰੇ ਪਿੰਡਾਂ ਅਤੇ ਸ਼ਹਿਰ ਦੀ ਸਪਲਾਈ ਬੰਦ ਰਹੇਗੀ ।

error: copy content is like crime its probhihated