Prime Punjab Times

Latest news
ਸੀ.ਐਚ.ਸੀ ਅਤੇ ਬਲਾਕ ਭੂੰਗਾ ਅਧੀਨ ਵੱਖ-ਵੱਖ ਸਿਹਤ ਕੈਂਦਰਾਂ ਵਿਖੇ ਕੌਮੀ ਡੇਂਗੂ ਵਿਰੋਧੀ ਮਹੀਨਾ ਸਬੰਧੀ ਜਾਗਰੂਕਤਾ ਕੈਂਪ ਲ... ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਭਰ ‘ਚ ਖੁੱਲ੍ਹੇ ਬੋਰਵੈੱਲਾਂ ਦੀ ਤੁਰੰਤ ਸ਼ਨਾਖ਼ਤ ਅਤੇ ਕਵਰ ਕਰਨ ਦੇ ਹੁਕਮ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ ਬੋਰਵੈੱਲ ਚ ਡਿੱਗੇ 3 ਸਾਲਾਂ ਬੱਚੇ ਨੂੰ ਸਹੀ ਸਲਾਮਤ ਰਾਹਤ ਕਾਰਜ ਟੀਮਾਂ ਨੇ ਕੱਢਿਆ ਬਾਹਰ ਹੁਸ਼ਿਆਰਪੁਰ 'ਚ 3 ਸਾਲਾਂ ਬੱਚਾ ਬੋਰਵੈੱਲ ਡਿੱਗਿਆ ,ਵੱਡੇ ਪੱਧਰ ਤੇ ਬਚਾਅ ਕਾਰਜ ਜਾਰੀ पंजाब में मैरिट लिस्ट में 14 वां स्थान हासिल करने वाली छात्रा दपनीश कौर को कमेटी मैंबरों व समूह स्टा... ਬਲਾਕ ਟਾਂਡਾ - 2 ਤੋਂ ਸੀਐਚਟੀ ਗੁਰਪ੍ਰੀਤ ਸਿੰਘ ਸਮੇਤ ਸੂਬੇ ਦੇ 72 ਅਧਿਆਪਕ ਫਿਨਲੈਂਡ 'ਚ ਐਜ਼ੂਕੇਸ਼ਨਲ ਟ੍ਰੇਨਿੰਗ ਲਈ ਚੁਣ... KRKDAV सीनियर सेकेंडरी स्कूल में दसवीं कक्षा का नतीजा शतप्रतिशत रहा  ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧੁੱਗਾ ਕਲਾਂ +2 ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਵਲੋਂ ਅਚਨਚੇਤ ਚੈਕਿੰਗ
ADVERTISEMENT
You are currently viewing 1010 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

1010 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਤਲਵਾੜਾ / ਦਸੂਹਾ (ਚੌਧਰੀ) 

: 1010 ਨਸ਼ੀਲੀਆ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਤਲਵਾੜਾ ਪੁਲਿਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਤਲਵਾੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਲਖਵਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਸਮੇਤ ਅਰੋਪੀ ਵਿਕਰਮ ਸਿੰਘ ਉਰਫ ਵਿੱਕੀ ਪੁੱਤਰ ਸੁਰਿੰਦਰ ਸਿੰਘ ਵਾਸੀ ਸਾਂਡਪੁਰ ਨੰਬਰ 02 ਤਲਵਾੜਾ ਥਾਣਾ ਤਲਵਾੜਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋਂ 1010 ਨਸੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 19 ਮਿਤੀ 26.03.2025 ਅ:ਧ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਤਲਵਾੜਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ।

error: copy content is like crime its probhihated