Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ “ਰਿਸਰਚ ਮੈਥਡੋਲੋਜੀ” ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ “ਰਿਸਰਚ ਮੈਥਡੋਲੋਜੀ” ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜੵਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਵਿਭਾਗ ਵੱਲੋਂ” ਰਿਸਰਚ ਮੈਥਡੋਲੋਜੀ” ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦੇ ਪ੍ਰਮੁੱਖ ਪ੍ਰਵਕਤਾ ਸ. ਬਿਕਰਮ ਸਿੰਘ ਘੁੰਮਣ (ਐੱਸ.ਪੀ. ਐੱਨ. ਕਾਲਜ ਮਕੇਰੀਆਂ, ਵਿਭਾਗ ਅਰਥ ਸ਼ਾਸਤਰ) ਨੇ ਰਿਸਰਚ ਮੈਥਡੋਲੋਜੀ ਅਤੇ ਇਸ ਦੀਆਂ ਕਿਸਮਾਂ ਸੰਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੋਜ ਕਾਰਜ ਕਰਨ ਲਈ ਪ੍ਰੇਰਿਆ। ਰਾਜਨੀਤੀ ਵਿਭਾਗ ਦੇ ਮੁੱਖੀ ਜਗਦੀਪ ਕੁਮਾਰ ਅਤੇ ਡਾ. ਅਰਚਨਾ ਠਾਕੁਰ ਅਤੇ ਮੈਡਮ ਬਲਜਿੰਦਰ ਕੌਰ ਨੇ ਖੋਜ ਦੇ ਵਿਸ਼ੇ ਨਾਲ ਸੰਬੰਧਿਤ ਪੇਪਰ ਪੇਸ਼ ਕੀਤੇ। ਕਾਲਜ ਦੇ ਵਾਈਸ ਪ੍ਰਿੰਸੀਪਲ ਸ਼੍ਰੀ ਸੰਜੀਵ ਸਿੰਘ ਨੇ ਪ੍ਰਮੁੱਖ ਪ੍ਰਵਕਤਾ ਦਾ ਧੰਨਵਾਦ ਕੀਤਾ । ਇਸ ਮੌਕੇ ਯੂ.ਜੀ. ਅਤੇ ਪੀ.ਜੀ ਕਾਲਸਾਂ ਦੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated