Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ ਅੱਜ ਜਾਣੋ ਕਿਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ

ਜਰੂਰੀ ਮੁਰੰਮਤ ਕਾਰਨ ਅੱਜ ਜਾਣੋ ਕਿਨ੍ਹਾਂ ਥਾਵਾਂ ਤੇ ਬਿਜਲੀ ਸਪਲਾਈ ਬੰਦ

ਗੜ੍ਹਦੀਵਾਲਾ (ਚੌਧਰੀ)

: ਸਹਾਇਕ ਕਾਰਜਕਾਰੀ ਇੰਜੀਨੀਅਰ ਦਰਸ਼ਵੀਰ ਸਿੰਘ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਗੜਦੀਵਾਲਾ ਨੇ ਇਲਾਕੇ ਦੇ ਸਮੂਹ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋ ਚਲਦੇ ਅਰਗੋਵਾਲ ਯੂ ਪੀ ਐਸ ਫੀਡਰ ਦੀ ਜਰੂਰੀ ਮੇਨਟੀਨੈਂਸ ਕਰਨ ਲਈ ਮਿਤੀ 05.04.25 ਨੂੰ ਸਵੇਰੇ 10:00 ਵਜੇ ਤੋ ਸ਼ਾਮ 4:00 ਵਜੇ ਤੱਕ ਦੀ ਬਿਜਲੀ ਸਪਲਾਈ ਬੰਦ ਰਹੇਗੀ। ਜਿਸ ਕਰਕੇ ਕਾਲਰਾ, ਅਰਗੋਵਾਲ,ਬਡਿਆਲਾ,ਡੱਫਰ,ਮਾਨਗੜ,ਭਾਨਾ,ਕੁਲਾਰਾ,ਰੰਧਾਵਾ, ਮਾਂਗਾ ਆਦਿ ਪਿੰਡਾਂ ਦੀ ਸਪਲਾਈ ਬੰਦ ਰਹੇਗੀ ।