Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਵਿਦਿਆ ਦੇ ਖੇਤਰ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਵਿਦਿਆ ਦੇ ਖੇਤਰ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ)

: ਅੱਜ ਪਿੰਡ ਥਿੰਦਾ ਵਿਖੇ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਰਜਿ ਅਤੇ ਸਮੂਹ ਗ੍ਰਾਮ ਪੰਚਾਇਤ ਥਿੰਦਾ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੇ ਵਿੱਚ ਪਹਿਲਾਂ,ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਪਿੰਡ ਥਿੰਦਾ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਹਰਦੀਪ ਸਿੰਘ ਸਮਰਾ ਅਤੇ ਕਲੱਬ ਪ੍ਰਧਾਨ ਹਰਵਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਖੇਡਾਂ ਦੇ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਵੀ ਸਨਮਾਨਿਤ ਕੀਤੇ ਜਾਣਗੇ। ਇਸ ਮੌਕੇ ਪ੍ਰਿੰਸੀਪਲ ਜਗਜੀਤ ਸਿੰਘ ਰੀਹਲ ਨੇ ਪੰਚਾਇਤ ਅਤੇ ਕਲੱਬ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ।ਇਸ ਮੌਕੇ ਲੰਬੜਦਾਰ ਪਰਮਿੰਦਰ ਸਿੰਘ ਸਮਰਾ,ਲੰਬੜਦਾਰ ਰਾਮ ਸਿੰਘ,ਕਰਨੈਲ ਸਿੰਘ ਪੰਚ,ਇੰਦਰਜੀਤ ਕੌਰ ਪੰਚ, ਹਰਜਿੰਦਰ ਕੌਰ ਪੰਚ, ਹਰਜੀਤ ਕੌਰ ਪੰਚ,ਸਰਬਜੀਤ ਸਿੰਘ ਪੰਚ, ਡੀ ਐਸ ਸਮਰਾ ,ਤਲਵਿੰਦਰ ਸਿੰਘ ਸਮਰਾ,ਸਤਵਿੰਦਰ ਸਿੰਘ ਸੰਨੀ,ਸੁਰਿੰਦਰ ਪਾਲ ਸਿੰਘ,ਸਰਬਜੀਤ ਸਿੰਘ ਬੱਬੂ, ਗੁਰਵਿੰਦਰ ਸਿੰਘ ਗਿੰਦਾ,ਆਂਗਣਵਾੜੀ ਵਰਕਰ ਜਸਵੀਰ ਕੌਰ ,ਆਂਗਣਵਾੜੀ ਵਰਕਰ ਬਲਵਿੰਦਰਜੀਤ ਕੌਰ, ਪਰਮਿੰਦਰ ਕੌਰ , ਰਾਜਿੰਦਰ ਕੌਰ, ਸੁਮਨ ਭਾਟੀਆ, ਗੁਰਦੀਪ ਕੌਰ ਰਿੰਪੀ ਆਦਿ ਹਾਜ਼ਰ ਸਨ।

ਫੋਟੋ : ਹਰਵਿੰਦਰ ਸਿੰਘ ਸਮਰਾ ਕਲੱਬ ਪ੍ਰਧਾਨ,ਹਰਦੀਪ ਸਿੰਘ ਸਮਰਾ ਸਰਪੰਚ ,ਪ੍ਰਿੰਸੀਪਲ ਜਗਜੀਤ ਸਿੰਘ ਰੀਹਲ ਅਤੇ ਲੰਬੜਦਾਰ ਪਰਮਿੰਦਰ ਸਿੰਘ ਇਨਾਮ ਵੰਡਦੇ ਹੋਏ।