Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਡਾਕਟਰ ਭੀਮ ਰਾਓ ਅੰਬੇਦਕਰ ਦਾ 134ਵਾਂ ਧਰਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਡਾਕਟਰ ਭੀਮ ਰਾਓ ਅੰਬੇਦਕਰ ਦਾ 134ਵਾਂ ਧਰਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਗੜਦੀਵਾਲਾ 14 ਅਪ੍ਰੈਲ (ਚੌਧਰੀ)

: ਭਾਰਤੀ ਸੰਵਿਧਾਨ ਦੇ ਨਿਰਮਾਤਾ ਉੱਘੇ ਸਿਆਸਤਦਾਨ, ਮਹਾਨ ਸਮਾਜ ਸੁਧਾਰਕ, ਭਾਰਤ ਰਤਨ ,ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ 134ਵਾਂ ਜਨਮ ਦਿਹਾੜਾ ਨੰਬਰਦਾਰ ਮਲਕੀਤ ਸਿੰਘ ਦੀ ਅਗਵਾਈ ਹੇਠ ਪਿੰਡ ਪੰਡੋਰੀ ਅਟਵਾਲ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਡਾਕਟਰ ਅੰਬੇਦਕਰ ਜੀ ਦੇ ਜੀਵਨ ਬਾਰੇ ਅਤੇ ਸਿੱਖਿਆ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ,ਅਤੇ ਉਹਨਾਂ ਦੇ ਕਹੇ ਮੁਤਾਬਕ ਸਿੱਖਿਆ ਨੂੰ ਜੋਰ ਦਿੰਦਿਆਂ ਕਿਹਾ ਕਿ ਸਿੱਖਿਆ ਸ਼ੇਰਨੀ ਦਾ ਉਹ ਦੁੱਧ ਹੈ ਜੋ ਪੀਏਗਾ ਸ਼ੇਰ ਦੀ ਤਰ੍ਹਾਂ ਦਿਹਾੜੇਗਾ। ਇਸ ਮੌਕੇ ਸਰਕਾਰੀ ਹਾਈ ਸਕੂਲ ਪੰਡੋਰੀ ਅਟਵਾਲ ਦੀ ਨੌਵੀਂ ਦੀ ਵਿਦਿਆਰਥਣ ਗੁਰਲੀਨ ਕੌਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ।ਜਿਸ ਨੇ ਨੌਵੀਂ ਕਲਾਸ ਚੋਂ 600 ਵਿੱਚੋਂ 564 ਅੰਕ ਪ੍ਰਾਪਤ ਕੀਤੇ ਤੇ ਸਕੂਲ ਵਿੱਚੋਂ ਫਸਟ ਆਈ ।ਇਸ ਮੌਕੇ ਰਿਟਾਇਰ ਪ੍ਰਿੰਸੀਪਲ ਸੇਵਾ ਸਿੰਘ, ਰਿਟਾਇਰ ਪ੍ਰਿੰਸੀਪਲ ਸਰਵਣ ਕੁਮਾਰ ,ਅਵਤਾਰ ਸਿੰਘ, ਸਾਇੰਸ ਟੀਚਰ ਰਮਨਦੀਪ ਕੌਰ,ਸਾਬਕਾ ਪੰਚ ਅਮਰਜੀਤ ਕੌਰ, ਹਰਭਜਨ ਕੌਰ , ਕਮਲਜੀਤ ਕੌਰ, ਰੋਜੀ ,ਰਮਨਦੀਪ ਕੌਰ, ਮਧੂਬਾਲਾ, ਰੂਬੀ, ਗੁਰਲੀਨ ਕੌਰ, ਜਤਿੰਦਰ ਸਿੰਘ ,ਬਿਮਲਾ ਦੇਵੀ, ਦੇਵ ਕੁਮਾਰ ਆਜ ਹਾਜਰ ਸਨ।