Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਦੇਸ਼ ਭੇਜਣ ਦੇ ਨਾਮ ਤੇ ਦੱਸ ਲੱਖ ਰੁਪਏ ਦੀ ਧੌਖਾਧੜੀ ਕਰਨ ਤੇ ਇੱਕ ਨਾਮਜਦ

ਵਿਦੇਸ਼ ਭੇਜਣ ਦੇ ਨਾਮ ਤੇ ਦੱਸ ਲੱਖ ਰੁਪਏ ਦੀ ਧੌਖਾਧੜੀ ਕਰਨ ਤੇ ਇੱਕ ਨਾਮਜਦ

ਹਾਜੀਪੁਰ / ਦਸੂਹਾ (ਪ੍ਰਾਈਮ ਪੰਜਾਬ ਟਾਈਮਜ਼) 

: ਪੁਲਿਸ ਨੂੰ ਦਿੱਤੀ ਦਰਖਾਸਤ ਨੰਬਰ 9003-PD ਮਿਤੀ 13-12-2024 ਵੱਲੋ ਰੋਮੀ ਕੁਮਾਰ ਵਾਸੀ ਸ੍ਰੀ ਪੰਡਾਇਣ ਅਤੇ ਹਰਦੀਪ ਕੁਮਾਰ ਪਿੰਡ ਬਹਿ ਚੂਹੜ ਬਰਖਿਲਾਫ ਕਪਿਲ ਠਾਕੁਰ ਪੁੱਤਰ ਲੇਖ ਰਾਜ ਵਾਸੀ ਬਡਾਲਾ ਦਤਾਰਪੁਰ ਬਾਬਤ ਵਿਦੇਸ਼ ਭੇਜਣ ਦੇ ਨਾਮ ਤੇ 10,00,000/- ਰੁਪਏ ਦੀ ਧੌਖਾਧੜੀ ਕਰਨ ਸਬੰਧੀ ਦਿੱਤੀ ਸੀ। ਜਿਸ ਦੀ ਪੜਤਾਲ ਇੰਚਾਰਜ ਆਰਥਿਕ ਅਪਰਾਧ ਸ਼ਾਖਾ ਹੁਸ਼ਿ ਵੱਲੋ ਕੀਤੀ ਗਈ ਰਿਪੋਰਟ ਦੇ ਅਧਾਰ ਤੇ ਐਸ.ਐਸ.ਪੀ ਹੁਸ਼ਿਆਰਪੁਰ ਦੇ ਹੁਕਮ ਨੰਬਰ 2151-PC ਮਿਤੀ 12.04.2025 ਨਾਲ ਮੌਸੂਲ ਥਾਣਾ ਹੋਣ ਤੇ ਕਪਿਲ ਠਾਕੁਰ ਪੁੱਤਰ ਲੇਖ ਰਾਜ ਵਾਸੀ ਬਡਾਲਾ ਦਤਾਰਪੁਰ ਥਾਣਾ ਹਾਜੀਪੁਰ ਜਿਲਾ ਹੁਸ਼ਿਆਰਪੁਰ ਦੇ ਖਿਲਾਫ ਮੁੱਕਦਮਾ ਦਰਜ ਕੀਤਾ ਗਿਆ।