Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਇੰਟਰਨੈਸ਼ਨਲ ਬੈਡਮਿੰਟਨ ਖਿਡਾਰਨ ਮਿਸ ਰਾਧਿਕਾ ਸ਼ਰਮਾ ਨੂੰ 2 ਲੱਖ ਰੁਪਏ ਦਾ ਚੈੱਕ ਭੇਂਟ

ਇੰਟਰਨੈਸ਼ਨਲ ਬੈਡਮਿੰਟਨ ਖਿਡਾਰਨ ਮਿਸ ਰਾਧਿਕਾ ਸ਼ਰਮਾ ਨੂੰ 2 ਲੱਖ ਰੁਪਏ ਦਾ ਚੈੱਕ ਭੇਂਟ

ਹੁਸ਼ਿਆਰਪੁਰ (ਪ੍ਰਾਈਮ ਪੰਜਾਬ ਟਾਈਮਜ਼) 

: ਆਸ਼ਿਕਾ ਜੈਨ, ਆਈ.ਏ.ਐਸ ,ਡਿਪਟੀ ਕਮਿਸ਼ਨਰ -ਕਮ-ਪ੍ਰਧਾਨ, ਜਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਜੀ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਜਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੁਆਰਾ ਸਮੇਂ ਸਮੇਂ ਤੇ ਵੱਖ ਵੱਖ ਪ੍ਰੋਜੈਕਟਾ ਅਤੇ ਲੋਕ ਭਲਾਈ ਮੁਹਿੰਮਾ ਨਾਲ ਜੁੜ ਕੇ ਲੋਕ ਸੇਵਾ ਕੀਤੀ ਜਾਂਦੀ ਹੈ।

 ਮੰਗੇਸ਼ ਸੂਦ, ਸਕੱਤਰ, ਜਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੁਆਰਾ ਦੱਸਿਆ ਗਿਆ ਕਿ ਇਸੀ ਕੜੀ ਦੀ ਲਗਾਤਾਰਤਾ ਵਿੱਚ ਰੈੱਡ ਕਰਾਸ ਦੁਆਰਾ ਮਿਸ ਰਾਧਿਕਾ ਸ਼ਰਮਾ , ਵਾਸੀ ਜਿਲ੍ਹਾ ਪਰਿਸ਼ਦ ਕਾਲੋਨੀ, ਹੁਸ਼ਿਆਰਪੁਰ ਜੋ ਕਿ ਬੈਡਮਿੰਟਨ ਦੀ ਇੰਟਰਨੈਸ਼ਨਲ ਖਿਡਾਰਣ ਹੈ। ਉਸ ਦੁਆਰਾ ਸਟੇਟ ਅਤੇ ਨੈਸ਼ਨਲ ਲੈਵਲ ਤੇ ਕਈ ਉੱਪਲਬਧਿਆ ਹਾਸਲ ਕੀਤੀਆ ਗਈਆ ਹਨ।

ਉਸਦੇ  Denmark  ਅਤੇ  France  ਵਿੱਚ ਹੋਣ ਵਾਲੇ ਕੰਪਿਟੀਸ਼ਨਾ ਦੀ ਟਰੇਨਿੰਗ ਲਈ ਲੁਧਿਆਣਾ ਬਿਵਰੈਜ ਪ੍ਰਾਈਵੇਟ ਲਿਮਿਟੇਡਦੇ ਸਹਿਯੋਗ ਨਾਲ ਰਕਮ 2,00,000/- ਰੁਪਏ ਦੀ ਰਾਸ਼ੀ ਸਪੋਂਸਰ ਕੀਤੀ ਗਈ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਮੰਗੇਸ਼ ਸੂਦ, ਸੱਕਤਰ ਦੁਆਰਾ ਦੱਸਿਆ ਗਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ, ਜਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੀਆਂ ਕੋਸ਼ਿਸ਼ਾਂ ਸਦਕਾ ਹੀ ਮਿਸ ਰਾਧਿਕਾ ਨੂੰ ਇਹ ਰਾਸ਼ੀ ਮੁਹੱਈਆ ਕੀਤੀ ਜਾ ਸਕੀ ਹੈ। ਡਿਪਟੀ ਕਮਿਸ਼ਨਰ , ਹੁਸ਼ਿਆਰਪੁਰ ਦੁਆਰਾ ਮਿਤੀ 16.04.2025 ਨੂੰ ਇਹ ਚੈੱਕ ਰਕਮ 2,00,000/- ਰੁਪਏ ਮਿਸ ਰਾਧਿਕਾ ਨੂੰ ਸਪੁਰਦ ਕੀਤਾ ਗਿਆ ਅਤੇ ਮਿਸ ਰਾਧਿਕਾ ਨੂੰ ਉਸਦੇ ਚੰਗੇ ਭੱਵਿਖ ਦੀਆ ਕਾਮਨਾਵਾ ਦਿੱਤੀਆ।  ਇਸ ਮੌਕੇ ਤੇ ਲੁਧਿਆਣਾ ਬਿਵਰੈਜ ਪ੍ਰਾਈਵੇਟ ਲਿਮਿਟੇਡਦੇ MD Sh.UpendarGoenka ,  Sh. Gurmeet singh ਵੀ ਮੌਜੂਦ ਰਹੇ।