Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਦਸੂਹਾ (ਚੌਧਰੀ) 

: 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨੀ ਰਤਨ ਸਿੰਘ ਵਾਸੀ ਕਾਂਵਾਵਾਲੀ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਮਨੀ ਰਤਨ ਸਿੰਘ ਵਾਸੀ ਕਾਂਵਾਵਾਲੀ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ 30 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਂਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

error: copy content is like crime its probhihated