Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing NDPS ਐਕਟ ਦੇ ਕੇਸਾਂ ਤਹਿਤ ਪੁਲਿਸ ਵਲੋਂ 02 ਵਿਅਕਤੀ ਕਾਬੂ 

NDPS ਐਕਟ ਦੇ ਕੇਸਾਂ ਤਹਿਤ ਪੁਲਿਸ ਵਲੋਂ 02 ਵਿਅਕਤੀ ਕਾਬੂ 

ਦਸੂਹਾ 26 ਅਪ੍ਰੈਲ (ਚੌਧਰੀ)

: ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ ਦਸੂਹਾ ਪੁਲਿਸ ਵਲੋਂ 02 ਵਿਅਕਤੀ ਕਾਬੂ ਕੀਤਾ ਗਿਆ। ਦੋਵੇ ਮੁਲਜ਼ਮਾਂ ਦੀ ਪਛਾਣ ਦਵਿੰਦਰ ਸਿੰਘ ਉਰਫ ਸਾਬੀ ਪੁੱਤਰ ਕਰਨੈਲ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਅਤੇ ਗਗਨਦੀਪ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਦਿਲਾਦਰ ਸਿੰਘ ਸਮੇਤ ਸਾਖੀ ਕਰਮਚਾਰੀਆਂ ਦੇ ਅਰੋਪੀ ਦਵਿੰਦਰ ਸਿੰਘ ਉਰਫ ਸਾਬੀ ਪੁੱਤਰ ਕਰਨੈਲ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 15.96 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ ਅਤੇ ਦਵਿੰਦਰ ਸਿੰਘ ਉਰਫ ਸਾਬੀ ਪੁੱਤਰ ਕਰਨੈਲ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਮੁਕਦਮਾ ਨੰਬਰ 56 ਮਿਤੀ 10-4-25 / 27-61-85 NDPS Act ਥਾਣਾ ਦਸੂਹਾ ਵਿਚ ਲੋੜੀਦਾ ਸੀ। ਜਿਸਨੂੰ ਏ ਐਸ ਆਈ ਗੁਰਬਚਨ ਸਿੰਘ ਨੇ ਮਿਤੀ 26-4-25 ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਨ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਸੋਈ ਕੀਤੀ ਜਾਵੇਗੀ।

ਇਸੇ ਤਰਾਂ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂਅ ਦੇ ਅਰੋਪੀ ਗਗਨਦੀਪ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਇਕ ਪੰਨੀ . ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਦਾ ਇਕ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਦਾਖਲ ਕਰਵਾਇਆ ਗਿਆ । ਉਸ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

error: copy content is like crime its probhihated