Prime Punjab Times

Latest news
ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ
ADVERTISEMENT
You are currently viewing ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਤਹਿਤ ਇੱਕ ਦੋਸ਼ੀ ਕਾਬੂ

ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਤਹਿਤ ਇੱਕ ਦੋਸ਼ੀ ਕਾਬੂ

ਦਸੂਹਾ  4 ਮਈ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ.ਐਸ.ਪੀ.ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ.ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਉਦੇਸ਼ ਕੁਮਾਰ ਪੁੱਤਰ ਬਾਬੂ ਰਾਮ ਵਾਸੀ ਬਲੱਗਣ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਸਮੇਤ 32 ਖੁੱਲੀਆਂ ਨਸ਼ੀਲੀਆਂ ਗੋਲੀਆਂ ਰੰਗ ਫਿੱਕਾ ਪੀਲਾ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ 71 ਮਿਤੀ 03-05-2025 ਅ: ਧ 22-61-85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

 

error: copy content is like crime its probhihated