Prime Punjab Times

Latest news
ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1...
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ 

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ 

ਦਸੂਹਾ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ. ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ. ਐਸ. ਆਈ. ਦਿਲਦਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਪ੍ਰਮੋਦ ਕੁਮਾਰ ਪੁਤਰ ਬਾਬੂ ਰਾਮ ਵਾਸੀ ਲੰਗਰਪੁਰ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਸਮੇਤ 33 ਖੁੱਲੀਆਂ ਨਸ਼ੀਲੀਆਂ ਗੋਲੀਆਂ ਰੰਗ ਸੰਤਰੀ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ.ਨੰ 74 ਮਿਤੀ 05-05-2025 / 22-61-85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ,ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੇਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

 

error: copy content is like crime its probhihated