Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਨਹਿਰੀ ਪਾਈਪਾਂ ਵਿਛਾਉਣ ਲਈ ਕੀਤਾ ਸਰਵੇ

ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਨਹਿਰੀ ਪਾਈਪਾਂ ਵਿਛਾਉਣ ਲਈ ਕੀਤਾ ਸਰਵੇ

ਗੜਦੀਵਾਲਾ 6 ਮਈ (ਚੌਧਰੀ) 

: ਪੰਜਾਬ ਸਰਕਾਰ ਕੰਡੀ ਏਰੀਏ ਲਈ ਨਹਿਰੀ ਪਾਣੀ ਦੀਆਂ ਸੰਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ, ਤਾਂ ਕਿ ਜਮੀਨੀ ਪੱਧਰ ਤੇ ਪਾਣੀ ਦਾ ਡਿੱਗਦਾ ਲੇਵਲ ਉੱਚਾ ਚੁੱਕਿਆ ਜਾ ਸਕੇ ।ਇਸੇ ਲੜੀ ਤਹਿਤ ਅੱਜ ਪਿੰਡ ਪੰਡੋਰੀ ਅਟਵਾਲ ਵਿਖੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਪਿੰਡ ਵਿੱਚ ਬਰਾਨੀ ਜਮੀਨ ਦਾ ਸਰਵੇ ਕੀਤਾ। ਜਿਸ ਵਿੱਚ ਜੇ ਈ ਭੁਪਿੰਦਰ ਸਿੰਘ, ਪਟਵਾਰੀ ਰਵਿੰਦਰ ਸਿੰਘ, ਜਿਲੇਦਾਰ ਅਮਿਤ ਭਰਤਬਾਜ ਹਾਜ਼ਰ ਹੋਏ। ਕਿਸਾਨਾਂ ਨਾਲ ਕਾਫੀ ਵਿਚਾਰ ਬਟਾਂਦਰਾ ਹੋਇਆ ਅਤੇ ਉਸ ਤੋਂ ਬਾਅਦ ਨਹਿਰੀ ਵਿਭਾਗ ਨੇ ਭਰੋਸਾ ਦਵਾਇਆ ਕਿ ਕਿਸੇ ਵੀ ਪਿੰਡ ਦੇ ਖੇਤ ਨੂੰ ਸਿੰਚਾਈ ਹੋਣ ਤੋਂ ਵਾਂਝਿਆਂ ਨਹੀਂ ਰੱਖਿਆ ਜਾਵੇਗਾ। ਉਹਨਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜਿੱਥੇ ਵੀ ਤੁਸੀਂ ਚਾਹੋਗੇ ਬਾਣੀ ਉਸ ਖੇਤ ਪਹੁੰਚਾ ਦਿੱਤਾ ਜਾਵੇਗਾ। ਅੱਜ ਦੇ ਇਸ ਇਕੱਠ ਵਿੱਚ ਸਰਪੰਚ ਅੰਕਿਤ ਸ਼ਰਮਾ,ਸਾਬਕਾ ਸਰਪੰਚ ਕੁਲਦੀਪ ਸਿੰਘ,ਲੰਬੜਦਾਰ ਮਲਕੀਤ ਸਿੰਘ ,ਲੰਬੜਦਾਰ ਜਸਜੀਤ ਸਿੰਘ, ਡਾਕਟਰ ਅਜੇ ਥੰਮਣ, ਅਵਤਾਰ ਸਿੰਘ ਜਗਤਾਰ ਸਿੰਘ, ਨਬੀ, ਸੋਢੀ  ਆਦਿ ਹਾਜ਼ਰ ਸਨ ।

error: copy content is like crime its probhihated